Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ

October 08, 2025 02:45 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਸਨ। ਮਨੁੱਖਤਾ ਪ੍ਰਤੀ ਗੁਰੂ ਸਾਹਿਬ ਦੀ ਨਿਰਸਵਾਰਥ ਸੇਵਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਅਧਿਆਤਮਿਕਤਾ ਅਤੇ ਸਚਾਈ ਦੇ ਰਾਹ 'ਤੇ ਚੱਲਣਾ ਚਾਹੀਦਾ ਹੈ।

Have something to say? Post your comment

 

More in Chandigarh

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ