Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

October 08, 2025 03:12 PM
SehajTimes

ਚੰਡੀਗੜ੍ਹ : ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿੱਚ ਇੱਕ ਜਨਤਕ ਸੁਣਵਾਈ ਕਰੇਗਾ। ਇਹ ਧਿਆਨ ਦੇਣ ਯੋਗ ਹੈ ਕਿ ਇਹ ਜਨਤਕ ਸੁਣਵਾਈ ਪਹਿਲਾਂ 9 ਅਕਤੂਬਰ ਨੂੰ ਨਿਰਧਾਰਤ ਕੀਤੀ ਗਈ ਸੀ, ਪਰ ਹੁਣ ਇਸ ਦੀ ਮਿਤੀ ਤਬਦੀਲ ਕਰਕੇ 14 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਇਸ ਜਨਤਕ ਸੁਣਵਾਈ ਦਾ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਨੂੰ ਕਮਿਸ਼ਨ ਦੇ ਸਾਹਮਣੇ ਸਿੱਧੇ ਤੌਰ 'ਤੇ ਆਪਣੇ ਵਿਚਾਰ, ਤੱਥ ਅਤੇ ਮੰਗਾਂ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਰਾਜ ਸਰਕਾਰ ਨੇ ਸਬੰਧਤ ਜਾਤੀ ਸਮੂਹਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਇਸ ਜਨਤਕ ਸੁਣਵਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਮਿਸ਼ਨ ਨਾਲ ਆਪਣੇ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ