Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

October 09, 2025 01:47 PM
SehajTimes

ਚੰਡੀਗੜ੍ਹ : ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ। ਜਵੰਦਾ ਨੇ ਆਪਣੇ ਗੀਤਾਂ ਅਤੇ ਸੁਰੀਲੀ ਆਵਾਜ਼ ਰਾਹੀਂ ਪੰਜਾਬੀ ਗੀਤ ਸੰਗੀਤ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਵਾਈ। ਉਨ੍ਹਾਂ ਦੇ ਗੀਤਾਂ ਨੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਮਿੱਟੀ, ਰਿਸ਼ਤਿਆ, ਵਿਰਸੇ ਅਤੇ ਜਜ਼ਬਾਤਾਂ ਨਾਲ ਜੋੜ ਕੇ ਰੱਖਿਆ। ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਦਾ ਦੇਹਾਂਤ ਪੰਜਾਬੀ ਸੰਗੀਤ ਜਗਤ ਲਈ ਵੱਡਾ ਘਾਟਾ ਹੈ, ਜਿਸ ਦੀ ਭਰਪਾਈ ਕਰਨੀ ਮੁਸ਼ਕਲ ਹੈ। ਉਨ੍ਹਾਂ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਬਖ਼ਸ਼ੇ ਅਤੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸ਼ਕਾਂ ਨੂੰ ਇਹ ਘੜੀ ਸਹਿਣ ਦੀ ਤਾਕਤ ਦੇਵੇ।

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼