Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

October 09, 2025 02:28 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਸਾਰੇ ਪੰਜਾਬੀਆਂ ਦੇ ਦਿਲ-ਅਜ਼ੀਜ਼ ਗਾਇਕ ਸਨ।ਉਹ ਹਮੇਸ਼ਾ ਆਪਣੇ ਸੁਰੀਲੇ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ।ਉਨ੍ਹਾਂ ਨੇ ਪ੍ਰਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਵੇ ਅਤੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸ਼ਕਾਂ ਨੂੰ ਇਸ ਔਖੀ ਘੜੀ ਨੂੰ ਸਹਿਣ ਦਾ ਬਲ ਬਖ਼ਸ਼ੇ।

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼