Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

October 10, 2025 08:25 PM
SehajTimes

ਚੰਡੀਗੜ੍ਹ : ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੇ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਚੰਡੀਗੜ੍ਹ ਵਿਖੇ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਮੌਕੇ ਸੀਨੀਅਰ ਅਧਿਕਾਰੀ, ਕਰਮਚਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਪੈਸਕੋ ਸਾਬਕਾ ਸੈਨਿਕਾਂ ਨੂੰ ਪੰਜਾਬ ਭਰ ਵਿੱਚ ਰੁਜ਼ਗਾਰ ਮੁਹਈਆ ਕਰਵਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਪੈਸਕੋ ਦੇ ਪ੍ਰਬੰਧਕ ਨਿਰਦੇਸ਼ਕ, ਮੇਜਰ ਜਨਰਲ ਹਰਮਨਦੀਪ ਸਿੰਘ (ਰਿ.), ਨੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੰਮ ਪ੍ਰਤੀ ਦ੍ਰਿੜਤਾ ਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੈਸਕੋ, ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ ਹੇਠ, ਸਾਬਕਾ ਸੈਨਿਕਾਂ ਦੀ ਭਲਾਈ ਅਤੇ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਪੈਸਕੋ ਵੱਲੋਂ 6,000 ਤੋਂ ਵੱਧ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ, ਜੋ ਪੰਜਾਬ ਸਰਕਾਰ ਦੀ ਸੈਨਿਕਾਂ ਦੀ ਭਲਾਈ ਅਤੇ ਪੁਨਰਵਾਸ ਪ੍ਰਤੀ ਮਜ਼ਬੂਤ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੈਸਕੋ ਅੱਗੇ ਵੀ ਸਾਬਕਾ ਸੈਨਿਕਾਂ ਲਈ ਹੋਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਰਹੇਗੀ।

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼