Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

October 13, 2025 03:59 PM
SehajTimes

ਚੰਡੀਗੜ੍ਹ : ਇੱਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿੱਚ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਹੋਟਲ ਮਾਊਂਟਵਿਊ, (ਕਾਨਫਰੰਸ ਹਾਲ) ਸੈਕਟਰ-10, ਚੰਡੀਗੜ੍ਹ ਵਿਖੇ ਜਨਤਕ ਸੁਣਵਾਈ ਕਰੇਗਾ। ਬੁਲਾਰੇ ਨੇ ਦੱਸਿਆ ਕਿ ਇਹ ਜਨਤਕ ਸੁਣਵਾਈ ਪਹਿਲਾਂ ਯੂ.ਟੀ. ਚੰਡੀਗੜ੍ਹ ਦੇ ਗੈਸਟ ਹਾਊਸ ਵਿੱਚ ਹੋਣੀ ਸੀ, ਪਰ ਹੁਣ ਇਹ ਸੁਣਵਾਈ ਹੋਟਲ ਮਾਊਂਂਟਵਿਊ, (ਕਾਨਫਰੰਸ ਹਾਲ) ਸੈਕਟਰ-10, ਚੰਡੀਗੜ੍ਹ ਵਿਖੇ ਹੋਵੇਗੀ। ਉਸ ਨੇ ਕਿਹਾ ਕਿ ਇਸ ਜਨਤਕ ਸੁਣਵਾਈ ਦਾ ਮੁੱਖ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਨੂੰ ਕਮਿਸ਼ਨ ਦੇ ਸਾਹਮਣੇ ਸਿੱਧੇ ਤੌਰ ’ਤੇ ਆਪਣੇ ਵਿਚਾਰ, ਤੱਥ ਅਤੇ ਮੰਗਾਂ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਰਾਜ ਸਰਕਾਰ ਨੇ ਸਬੰਧਤ ਜਾਤੀ ਸਮੂਹਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਜਨਤਕ ਸੁਣਵਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਮਿਸ਼ਨ ਨਾਲ ਆਪਣੇ ਸੁਝਾਅ ਸਾਂਝੇ ਕਰਨ।

_

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ