Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

October 14, 2025 02:09 PM
SehajTimes

ਚੰਡੀਗੜ੍ਹ : ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਪੇਸ਼ ਰਿਪੋਰਟ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਮਾਮਲੇ ਵਿੱਚ ਮਾਨਯੋਗ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਮਰਹੂਮ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਿਹਨਾਂ 14 ਵਿਅਕਤੀਆਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹੈ ਉਨ੍ਹਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਇਸ ਤੋਂ ਇਲਾਵਾ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਐਫ.ਆਈ.ਆਰ. ਦੀ ਕਾਪੀ ਨੱਥੀ ਨਹੀਂ ਸੀ ਜਿਸ ਕਾਰਨ ਇਹ ਪਤਾ ਨਹੀਂ ਲੱਗਾ ਕਿ ਜਿਨ੍ਹਾਂ 14 ਅਧਿਕਾਰੀਆਂ ਦਾ ਜ਼ਿਕਰ ਖੁਦਕੁਸ਼ੀ ਨੋਟ ਵਿੱਚ ਹੈ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ ਜਾਂ ਨਹੀਂ। ਇਸ ਤੋਂ ਇਲਾਵਾ ਮਾਮਲੇ ਸਬੰਧੀ ਗਠਿਤ ਸਿੱਟ ਬਾਰੇ ਵੀ ਲਿਖਤ ਜਾਣਕਾਰੀ ਕਮਿਸ਼ਨ ਨੂੰ ਨਹੀਂ ਦਿੱਤੀ ਗਈ ਸੀ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਬਾਅਦ ਦੁਪਹਿਰ ਮਰਹੂਮ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਮਿਸ਼ਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰੇਗਾ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ