Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

October 15, 2025 02:07 PM
SehajTimes

ਪ੍ਰੋਜੈਕਟ ਦੇ ਕੰਮਕਾਜ ਦੌਰਾਨ ਸੜਕਾਂ ਦੀ ਸਮੇਂ ਸਿਰ ਮੁਰੰਮਤ ਅਤੇ ਮਜ਼ਬੂਤ ਟ੍ਰੈਫਿਕ ਪ੍ਰਬੰਧਨ 'ਤੇ ਦਿੱਤਾ ਜ਼ੋਰ

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਖੇ ਮੈਸਰਜ਼ ਐਲ ਐਂਡ ਟੀ ਵੱਲੋਂ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਇਸ ਪ੍ਰੋਜੈਕਟ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੇ ਯੋਜਨਾਬੱਧ ਅਤੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਲਈ ਜ਼ੋਨ-ਵਾਰ ਲਾਗੂਕਰਨ ਯੋਜਨਾ ਬਣਾਉਣ ਲਈ ਕਿਹਾ ਅਤੇ ਅੰਮ੍ਰਿਤਸਰ ਤੇ ਜਲੰਧਰ ਵਿੱਚ ਕਾਮਿਆਂ ਦੀ ਗਿਣਤੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ।

ਡਾ. ਰਵਜੋਤ ਸਿੰਘ ਨੇ ਮੈਸਰਜ਼ ਐਲ ਐਂਡ ਟੀ ਨੂੰ ਹਦਾਇਤ ਕੀਤੀ ਕਿ ਉਹ ਪਛਾਣ ਕੀਤੇ ਗਏ ਸਾਰੇ ਜ਼ੋਨਾਂ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਸੜਕਾਂ ਦੀ ਮੁਰੰਮਤ ਲਈ ਸਮਰਪਿਤ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕੰਪਨੀ ਨੂੰ ਇਹ ਵੀ ਕਿਹਾ ਕਿ ਉਹ ਲਾਗੂਕਰਨ ਪੜਾਅ ਦੌਰਾਨ ਯਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਟ੍ਰੈਫਿਕ ਪ੍ਰਬੰਧਾਂ ਨੂੰ ਸੁਨਿਸ਼ਚਿਤ ਕਰਨ। ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕੰਪਨੀ ਨੂੰ ਪ੍ਰੋਜੈਕਟ ਦੀ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਵਿਭਾਗੀ ਅਧਿਕਾਰੀਆਂ ਨੂੰ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਨਿਗਰਾਨੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਮੈਸਰਜ਼ ਐਲ ਐਂਡ ਟੀ ਲਿਮਟਿਡ ਦੇ ਨੁਮਾਇੰਦੇ ਸ਼ਾਮਲ ਸਨ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ