Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

October 16, 2025 10:26 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਮਹਾਨ ਯੋਧਾ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਬਾਬਾ ਬੰਦਾ ਸਿੰਘ ਬਹਾਦਰ ਜੀ ਪੰਜਾਬ ਵਿੱਚ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਣਾਲੀ ਨੂੰ ਖਤਮ ਕੀਤਾ ਅਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੀਆਂ ਅਤੇ ਸਾਨੂੰ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ