Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

International

ਪਾਕਿਸਤਾਨ ਜੇਲ੍ਹ 'ਚ ਬੰਦ ਕੁਲਭੂਸ਼ਣ ਜਾਧਵ ਨੂੰ ਮਿਲੀ ਇਹ ਛੂਟ

June 11, 2021 08:36 AM
SehajTimes

ਇਸਲਾਮਾਬਾਦ: ਮਾਰਚ 2016 ਵਿੱਚ ਸਾਬਕਾ ਜਲ ਸੈਨਾ ਦੇ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਜਾਸੂਸ ਕਰਾਰ ਦਿੰਦਿਆਂ ਪਾਕਿਸਤਾਨ ਦੀ ਫ਼ੌਜੀ ਅਦਾਲਤ ਵਿੱਚ ਕੋਰਟ ਮਾਰਸ਼ਲ ਕਰ ਸਜ਼ਾ-ਏ-ਮੌਤ ਦਾ ਹੁਕਮ ਸੁਣਾਇਆ ਗਿਆ ਸੀ। ਹੁਣ ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਵੀਰਵਾਰ ਇੰਟਰਨੈਸ਼ਨਲ ਕੋਰਟ ਆਰਡੀਨੈਂਸ 2020 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਦਵ ਨੂੰ ਸਜ਼ਾ ਖਿਲਾਫ ਕਿਸੇ ਵੀ ਉੱਚ ਅਦਾਲਤ ਵਿੱਚ ਅਪੀਲ ਕਰਨ ਦਾ ਅਧਿਕਾਰ ਮਿਲ ਗਿਆ ਹੈ। ਦਰਅਸਲ ਇਮਰਾਨ ਖ਼ਾਨ ਸਰਕਾਰ ਵੱਲੋਂ ਇੰਟਰਨੈਸ਼ਨਲ ਕੋਰਟ ਦੇ ਫੈਸਲੇ ਨੂੰ ਪ੍ਰਭਾਵੀ ਬਣਾਉਣ 'ਚ ਸਮੀਖਿਆ ਤੇ ਪੁਨਰਵਿਚਾਰ ਦੇ ਅਧਿਕਾਰ ਦੇਣ ਲਈ ਨੈਸ਼ਨਲ ਅਸੈਂਬਲੀ ਵਿੱਚ ਬਿਲ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ। ਇੰਟਰਨੈਸ਼ਨਲ ਕੋਰਟ (ICJ) ਨੇ ਜੁਲਾਈ 2019 ਵਿੱਚ ਦਿੱਤੇ ਫੈਸਲੇ ਵਿੱਚ ਕਿਹਾ ਸੀ ਕਿ ਪਾਕਿਸਤਾਨ ਨੂੰ ਜਾਧਵ ਦੀ ਸਜ਼ਾ 'ਤੇ ਪੁਨਰਵਿਚਾਰ ਕਰਨਾ ਚਾਹੀਦਾ ਹੈ। ਮਾਮਲੇ ਵਿੱਚ ਜੁਲਾਈ 2019 ਦੌਰਾਨ ਕੌਮਾਂਤਰੀ ਅਦਾਲਤ ਨੇ ਪਾਕਿਸਤਾਨ ਨੂੰ 1963 ਦੀ ਵਿਅਨਾ ਸੰਧੀ ਦੀ ਉਲੰਘਣਾ ਦਾ ਦੋਸ਼ੀ ਕਰਾਰ ਦਿੱਤਾ ਗਿਆ। ਕਿਉਂਕਿ ਗ੍ਰਿਫ਼ਤਾਰੀ ਮਗਰੋਂ ਪਾਕਿਸਤਾਨ ਨੇ ਨਾ ਤਾਂ ਕੁਲਭੂਸ਼ਣ ਜਾਧਵ ਨੂੰ ਉਸ ਦੇ ਅਧਿਕਾਰਾਂ ਬਾਰੇ ਦੱਸਿਆ ਗਿਆ ਸੀ ਅਤੇ ਨਾ ਹੀ ਭਾਰਤੀ ਅਧਿਕਾਰੀਆਂ ਨੂੰ ਕਾਊਂਸਲਰ ਸੰਪਰਕ ਦੀ ਆਗਿਆ ਦਿੱਤੀ ਗਈ ਸੀ। ਇਸ ਤੋਂ ਇਲਾਵਾ ਫ਼ੌਜੀ ਅਦਾਲਤ ਦੇ ਫ਼ੈਸਲੇ ਦੀ ਸਮੀਖਿਆ ਲਈ ਨਾ ਹੀ ਕੋਈ ਹੱਲ ਸਪੱਸ਼ਟ ਕੀਤਾ ਗਿਆ ਸੀ ਅਤੇ ਨਾ ਹੀ ਇਸ ਦਾ ਕੋਈ ਪ੍ਰਬੰਧ ਕੀਤਾ ਗਿਆ ਸੀ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ