Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

National

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

October 17, 2025 06:34 PM
SehajTimes

ਪੰਜਾਬ ਦੇ ਮੰਤਰੀਆਂ ਨੇ ਸੀਨੀਅਰ ਮੈਂਬਰਾਂ ਨਾਲ ਕੀਤੀ ਗੱਲਬਾਤ ਅਤੇ ਵਿਧਾਨ ਸਭਾ ਦੇ ਕੰਮਕਾਜ ਦੀ ਜਾਣਕਾਰੀ

ਚੇਨਈ : ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਤਾਮਿਲਨਾਡੂ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਐਮ. ਅੱਪਾਵੂ ਨੇ ਮੁੱਖ ਮੰਤਰੀ, ਵਿਧਾਨ ਸਭਾ ਦੇ ਮੈਂਬਰਾਂ ਅਤੇ ਤਾਮਿਲਨਾਡੂ ਦੇ ਲੋਕਾਂ ਵੱਲੋਂ ਦੌਰੇ `ਤੇ ਪੁੱਜੇ ਕੈਬਨਿਟ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਮੰਤਰੀਆਂ ਦੀ ਫੇਰੀ `ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਤਾਮਿਲਨਾਡੂ ਵਿਚਕਾਰ ਉੱਭਰ ਰਹੇ ਅੰਤਰ-ਰਾਜੀ ਸਹਿਯੋਗ ਦੀ ਭਾਵਨਾ ਦੀ ਸ਼ਲਾਘਾ ਕੀਤੀ। ਮੰਤਰੀਆਂ ਨੇ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਮਝ-ਬੂਝ ਅਤੇ ਸੱਭਿਆਚਾਰਕ ਵਟਾਂਦਰੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਤਾਮਿਲਨਾਡੂ ਦੇ ਸਪੀਕਰ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

More in National

ਹਿਮਾਚਲ ਪ੍ਰਦੇਸ਼ : ਕਰਵਾ ਚੌਥ ਮੌਕੇ ਜਨਤਕ ਛੁੱਟੀ ਦਾ ਐਲਾਨ

ਵਾਂਗਚੁਕ ਦੇ ਆਬਕਾਰੀ ਨੀਤੀ ਦੇ ਦਾਅਵੇ ਝੂਠੇ ਤੇ ਬੇਬੁਨਿਆਦ : ਲੱਦਾਖ਼ ਪ੍ਰਸ਼ਾਸਨ

ਲੇਹ, ਕਾਰਗਿੱਲ ਲਈ ਨਗਰ ਨਿਗਮ ਚੋਣਾਂ ਦਾ ਐਲਾਨ : ਚੋਣ ਕਮਿਸ਼ਨਰ

ਬਾਚੁਪੱਲੀ ਵਿੱਚ ਐਮ.ਡੀ.ਐਮ.ਏ. ਗਾਂਜੇ ਸਮੇਤ ਦੋ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ