Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ

October 24, 2025 12:24 AM
SehajTimes

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਰੁਪਿੰਦਰ ਕੌਰ ਗਿੱਲ ਨੇ ਸੀਨੀਅਰ ਵਾਇਸ-ਚੇਅਰਪਰਸਨ ਵਜੋਂ ਅਤੇ ਅਜਨਾਲਾ ਤੋਂ ਸ੍ਰੀਮਤੀ ਗੀਤਾ ਗਿੱਲ ਨੇ ਵਾਇਸ ਚੇਅਰਪਰਸਨ ਵਜੋਂ ਅੱਜ ਅਹੁਦਾ ਸੰਭਾਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 10 ਮੈਂਬਰਾਂ ਨੇ ਅੱਜ ਅਹੁਦਾ ਸੰਭਾਲਿਆ ਜਿਨ੍ਹਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਜਲੰਧਰ ਤੋਂ ਸ੍ਰੀਮਤੀ ਕ੍ਰਿਸ਼ਨਾ ਦੇਵੀ, ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀਮਤੀ ਅਜਿੰਦਰਪਾਲ ਕੌਰ, ਜ਼ਿਲ੍ਹਾ ਮੋਹਾਲੀ ਤੋਂ ਸ੍ਰੀਮਤੀ ਸਵਰਨਜੀਤ ਕੌਰ, ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਸੁਨੀਤਾ ਰਾਣੀ, ਜ਼ਿਲ੍ਹਾ ਅੰਮ੍ਰਿਤਸਰ ਤੋਂ ਸ੍ਰੀਮਤੀ ਸੁਖਬੀਰ ਕੌਰ, ਜ਼ਿਲ੍ਹਾ ਪਠਾਨਕੋਟ ਤੋਂ ਸ੍ਰੀਮਤੀ ਰੇਖਾ ਮਨੀ ਸ਼ਰਮਾ, ਜ਼ਿਲ੍ਹਾ ਪਟਿਆਲਾ ਤੋਂ ਸ੍ਰੀਮਤੀ ਵੀਰਪਾਲ ਕੌਰ ਚਹਿਲ ਅਤੇ ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀਮਤੀ ਅੰਮ੍ਰਿਤ ਪੁਰੀ ਸ਼ਾਮਲ ਹਨ। ਇਸ ਮੌਕੇ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਉਹ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਤਪਰਤਾ ਨਾਲ ਕੰਮ ਕਰਨ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ