Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

October 25, 2025 02:24 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਅੱਜ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ ਗਈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਮਿਲ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਇਸੇ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਇਹ ਮੁਲਾਕਾਤਾਂ ਪੰਜਾਬ ਸਰਕਾਰ ਦੀ ਉਸ ਪਹਿਲਕਦਮੀ ਦਾ ਹਿੱਸਾ ਹਨ, ਜਿਸਦਾ ਉਦੇਸ਼ 'ਹਿੰਦ ਦੀ ਚਾਦਰ' ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਪੰਜਾਬ ਵਿੱਚ ਕਰਵਾਏ ਜਾ ਰਹੇ ਇਤਿਹਾਸਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ