Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

October 26, 2025 08:42 PM
SehajTimes

 

ਸਾਡੇ ਬਜ਼ੁਰਗ ਸਾਡਾ ਮਾਣ ਮਾਨ ਸਰਕਾਰ ਬਜ਼ੁਰਗਾਂ ਦੇ ਮਾਣ-ਸਨਮਾਨ ਦੀ ਹਿਫਾਜ਼ਤ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 23 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਬਾਕਾਇਦਾ ਲਾਭ ਪਹੁੰਚਾਇਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਿੱਤੀ ਸਾਲ ਦੌਰਾਨ ₹4100 ਕਰੋੜ ਦਾ ਬਜਟ ਉਪਬੰਧ ਕੀਤਾ ਹੈ, ਤਾਂ ਜੋ ਹਰ ਬਜ਼ੁਰਗ ਨੂੰ ਸਮੇਂ ਸਿਰ ਉਸਦੀ ਬਣਦੀ ਪੈਨਸ਼ਨ ਮਿਲ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸੂਬੇ ਦਾ ਮਾਣ ਮੰਨਦੀ ਹੈ। ਇਸ ਲਈ ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਹਰ ਬਜ਼ੁਰਗ ਦੀ ਇੱਜ਼ਤ ਤੇ ਸਹੂਲਤ ਲਈ ਵਚਨਬੱਧ ਹੈ। ਇਹ ਪੈਨਸ਼ਨ ਸਕੀਮ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਬਜ਼ੁਰਗਾਂ ਪ੍ਰਤੀ ਸਰਕਾਰ ਦੇ ਸਨਮਾਨ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ “ਸਾਡੇ ਬਜ਼ੁਰਗ ਸਾਡਾ ਮਾਣ ਹਨ”, ਇਸ ਲਈ ਉਨ੍ਹਾਂ ਦੀ ਪੈਨਸ਼ਨ ਸਮੇਂ ਸਿਰ ਜਾਰੀ ਹੋਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰ ਯੋਗ ਲਾਭਪਾਤਰੀ ਤੱਕ ਸਕੀਮ ਦਾ ਲਾਭ ਯਕੀਨੀ ਤੌਰ 'ਤੇ ਪਹੁੰਚਾਇਆ ਜਾਵੇ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ