Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

October 28, 2025 04:21 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐੱਸ.ਏ.ਐੱਸ ਨਗਰ ਵੱਲੋਂ ਮਿਤੀ 29 ਅਕਤੂਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐੱਸ.ਏ.ਐੱਸ ਨਗਰ ਦੇ ਡਿਪਟੀ ਡਾਇਰੈਕਟਰ, ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਡੀਮਾਰਟ, ਮਾਹਰਾਜ 70, ਏ.ਟੀ.ਐਸ, ਕੈਸਪਰੋ ਆਈ.ਟੀ ਅਤੇ ਟੀ.ਡੀ.ਐਸ ਕੰਪਨੀਆਂ ਵੱਲੋਂ 12ਵੀਂ, ਗ੍ਰੈਜੂਏਟ, ਬੀ.ਟੈਕ ਅਤੇ ਐਮ.ਸੀ.ਏ ਪਾਸ ਪ੍ਰਾਰਥੀਆਂ ਦੀ ਚੋਣ ਵੱਖ-ਵੱਖ ਅਸਾਮੀਆਂ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਰਿਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

 

Have something to say? Post your comment

 

More in Education

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ