Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਦਲੀਪ ਕੁਮਾਰ ਨੂੰ ਮਿਲੀ ਹਸਪਤਾਲੋਂ ਛੁੱਟੀ, ਪਤਨੀ ਸਾਇਰਾ ਨੇ ਚੁੰਮਿਆ ਮੱਥਾ

June 11, 2021 05:56 PM
SehajTimes

ਮੁੰਬਈ : ਬੀਤੇ ਜ਼ਮਾਨੇ ਦੇ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ। ਉਨ੍ਹਾਂ ਨੂੰ ਸਟਰੈਚਰ ’ਤੇ ਬਾਹਰ ਲਿਆਂਦਾ ਗਿਆ। ਉਹ ਬੇਹੱਦ ਕਮਜ਼ੋਰ ਨਜ਼ਰ ਆਏ। ਉਨ੍ਹਾਂ ਦੇ ਮੂੰਹ ’ਤੇ ਮਾਸਕ ਲੱਗਾ ਹੋਇਆ ਸੀ। ਉਨ੍ਹਾਂ ਦੀ ਪਤਨੀ ਸਾਇਰਾ ਬਾਨੋ ਕਦੇ ਹੱਥ ਹਿਲਾ ਕੇ ਬਾਹਰ ਮੌਜੂਦ ਮੀਡੀਆ ਵਾਲਿਆਂ ਦਾ ਧਨਵਾਦ ਕਰ ਰਹੀ ਸੀ ਤਾਂ ਕਦੇ ਦਲੀਪ ਕੁਮਾਰ ਦਾ ਮੱਥਾ ਚੁੰਮ ਰਹੀ ਸੀ। 98 ਸਾਲ ਦੇ ਦਲੀਪ ਕੁਮਾਰ ਇਥੇ ਪੰਜ ਦਿਨ ਦਾਖ਼ਲ ਰਹੇ। ਐਤਵਾਰ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ। ਜਾਂਚ ਵਿਚ ਪਤਾ ਲੱਗਾ ਕਿ ਉਨ੍ਹਾਂ ਦੇ ਫੇਫੜਿਆਂ ਵਿਚ ਪਾਣੀ ਭਰ ਗਿਆ ਸੀ। ਇਸ ਹਾਲਤ ਨੂੰ ਬਾਇਲਿਟਲ ਪਲਯੂਰਲ ਇਨਫ਼ਿਊਜ਼ਨ ਕਿਹਾ ਜਾਂਦਾ ਹੈ। ਹਿੰਦੂਜਾ ਹਸਪਤਾਲ ਦੇ ਡਾਕਟਰ ਜਲੀਲ ਪਾਰਕਰ ਨੇ ਕਿਹਾ, ‘ਫੇਫੜਿਆਂ ਵਿਚ ਪਾਣੀ ਭਰਨਾ ਉਮਰ ਸਬੰਧੀ ਦਿੱਕਤ ਹੈ।’ ਦਲੀਪ ਕੁਮਾਰ ਵਲੋਂ ਫ਼ੈਜ਼ਲ ਫ਼ਾਰੂਕੀ ਨੇ ਉਨ੍ਹਾਂ ਦੇ ਡਿਸਚਾਰਜ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ਵਿਚ ਦਿਤੀ। ਉਨ੍ਹਾਂ ਲਿਖਿਆ, ‘ਤੁਹਾਡੇ ਪਿਆਰ, ਸਨੇਹ ਅਤੇ ਦੁਆਵਾਂ ਨਾਲ ਦਲੀਪ ਸਾਹਿਬ ਹਸਪਤਾਲ ਤੋਂ ਘਰ ਜਾ ਰਹੇ ਹਨ। ਡਾਕਟਰਾਂ ਦੀ ਪੂਰੀ ਟੀਮ ਜ਼ਰੀਏ ਅੱਲ੍ਹਾ ਦਾ ਰਹਿਮ ਰਿਹਾ।’

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ