Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

October 31, 2025 09:53 PM
SehajTimes

ਚੰਡੀਗੜ੍ਹ : ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਸ ਇਤਿਹਾਸਕ ਥਾਂ ਨੂੰ ਮਹਾਨ ਯੋਧਾ ਮਹਾਰਾਜਾ ਰਣਜੀਤ ਸਿੰਘ ਦੀ ਸ਼ੌਰਤਮਈ ਵਿਰਾਸਤ ਨੂੰ ਹੋਰ ਰੂਪ ਪ੍ਰੇਰਕ ਬਣਾਇਆ ਜਾ ਸਕੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਨੂੰ ਬਾਰੀਕੀ ਨਾਲ ਸੁਸ਼ੋਭਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਰਾਜ ਦੇ ਸੈਨਿਕ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਰੱਖਿਆ ਸੇਵਾਵਾਂ ਨਾਲ ਜੁੜੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਅਤੇ ਨਵੀਨੀਕਰਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ