Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਟੀਐਮਸੀ ਸੰਸਦ ਮੈਂਬਰ ਅਤੇ ਅਦਾਕਾਰਾ ਨੁਸਰਤ ਦੇ ਪਤੀ ਨੇ ਦਿਤੇ ਉਸ ਨੂੰ ਜਵਾਬ

June 11, 2021 06:19 PM
SehajTimes

ਕੋਲਕਾਤਾ : ਬੰਗਾਲੀ ਅਦਾਕਾਰਾ ਅਤੇ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਨੁਸਰਤ ਜਹਾਂ ਦੇ ਦੋਸ਼ਾਂ ਦਾ ਉਸ ਦੇ ਪਤੀ ਨਿਖਿਲ ਜੈਨ ਨੇ ਜਵਾਬ ਦਿਤਾ ਹੈ। ਉਨ੍ਹਾਂ ਕਿਹਾ ਕਿ ਜਦ ਅਸੀਂ ਇਕੱਠੇ ਰਹਿ ਰਹੇਸੀ ਤਾਂ ਮੈਂ ਕਈ ਵਾਰ ਨੁਸਰਤ ਨੂੰ ਵਿਆਹ ਰਜਿਸਟਰ ਕਰਾਉਣ ਲਈ ਕਿਹਾ ਪਰ ਉਸ ਨੇ ਮੇਰੀ ਗੱਲ ਨਾ ਸੁਣੀ। 5 ਨਵੰਬਰ 2020 ਨੂੰ ਨੁਸਰਤ ਅਪਣਾ ਬੈਗ ਅਤੇ ਸਮਾਨ ਲੈ ਕੇ ਅਪਣੇ ਨਿਜੀ ਫ਼ਲੈਟ ਵਿਚ ਸ਼ਿਫ਼ਟ ਹੋ ਗਈ। ਫਿਰ ਅਸੀਂ ਕਦੇ ਵੀ ਨਾਲ ਨਹੀਂ ਰਹੇ। ਉਹ ਅਪਣੀਆਂ ਸਾਰੀਆਂ ਚੀਜ਼ਾਂ ਅਤੇ ਕਾਗਜ਼ ਵੀ ਲੈ ਗਈ। ਜ਼ਿਕਰਯੋਗ ਹੈ ਕਿ ਨੁਸਰਤ ਨੇ ਪਿਛਲੇ ਦਿਨੀਂ ਅਪਣੇ ਪਤੀ ਤੋਂ ਅਲੱਗ ਹੋਣ ਦਾ ਐਲਾਨ ਕੀਤਾ ਸੀ ਅਤੇ ਉਸ ਉਤੇ ਬੈਂਕ ਖਾਤੇ ਵਿਚੋਂ ਪੈਸੇ ਕਢਵਾਉਣ ਦਾ ਦੋਸ਼ ਲਾਇਆ ਸੀ। ਨਿਖਿਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੁਸਰਤ ਤੋਂ ਗ਼ਲਤ ਤਰੀਕੇ ਨਾਲ ਕਦੇ ਵੀ ਪੈਸੇ ਨਹੀਂ ਲਏ। ਨੁਸਰਤ ਨੇ ਵਿਆਹ ਤੋਂ ਪਹਿਲਾਂ ਕਰਜ਼ਾ ਲਿਆ ਸੀ, ਉਸ ਦੇ ਦਬਾਅ ਨੂੰ ਘਟਾਉਣ ਲਈ ਨਿਖਿਲ ਨੇ ਨੁਸਰਤ ਦੀ ਆਰਥਕ ਮਦਦ ਕੀਤੀ ਸੀ। ਨਿਖਿਲ ਦਾ ਕਹਿਣਾ ਹੈ ਕਿ ਬੈਂਕ ਸਟੇਟਮੈਂਟ ਵਿਚੋਂ ਸਾਰਾ ਕੁਝ ਪਤਾ ਚੱਲ ਸਕਦਾ ਹੈ। ਉਸ ਨੇ ਕਿਹਾ ਕਿ ਉਸ ਨੇ ਨੁਸਰਤ ਵਾਸਤੇ ਬਹੁਤ ਕੁਝ ਕੀਤਾ ਪਰ ਵਿਆਹ ਦੇ ਕੁਝ ਹੀ ਸਮੇਂ ਬਾਅਦ ਨੁਸਰਤ ਦਾ ਵਿਹਾਰ ਬਦਲ ਗਿਆ। ਉਸ ਨੇ ਕਿਹਾ ਕਿ ਸਾਡੇ ਵਿਚਾਲੇ ਪਿਆਰ ਨਹੀਂ ਸੀ, ਇਸ ਦੇ ਬਾਵਜੂਦ ਮੈਂ ਵੀ ਨੁਸਰਤ ਨੂੰ ਪ੍ਰਪੋਜ਼ ਕੀਤਾ ਸੀ। ਅਸੀਂ ਸੁਸਾਇਟੀ ਵਿਚ ਪਤੀ ਪਤਨੀ ਵਾਂਗ ਰਹੇ। ਕੋਲਕਾਤਾ ਵਿਚ ਵਿਆਹ ਦੀ ਪਾਰਟੀ ਦਿਤੀ। ਤੁਰਕੀ ਵੀ ਗਏ ਪਰ ਨੁਸਰਤ ਦਾ ਸੁਭਾਅ ਵਿਆਹ ਤੋਂ ਬਾਅਦ ਬਦਲ ਗਿਆ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ