Wednesday, November 05, 2025

Chandigarh

ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀ ਵਧਾਈ

November 04, 2025 08:51 PM
SehajTimes

ਚੰਡੀਗੜ੍ਹ  : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉੱਤੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ ਉਨ੍ਹਾਂ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ‘ਕਿਰਤ ਕਰੋਨਾਮ ਜਪੋ ਅਤੇ ਵੰਡ ਛਕੋ’ ਸਮਾਜ ਵਿੱਚ ਅੱਜ ਵੀ ਸਾਰਥਕ ਹਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂਆਦਰਸ਼ਾਂ ਨਾਲ ਪ੍ਰੇਰਿਤ ਕੀਤਾ ਅਤੇ ਝੂਠਪਾਖੰਡ ਅਤੇ ਜਾਤ-ਪਾਤ ਵਰਗੀਆਂ ਬੁਰਾਈਆਂ ਤੋਂ ਬਚਣ ਦਾ ਸੁਨੇਹਾ ਦਿੱਤਾ। ਸਮਾਜ ਵਿੱਚ ਪ੍ਰੇਮਏਕਤਾ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਣਾ ਦਿੱਤੀ ਉਨ੍ਹਾਂ ਅਰਦਾਸ ਕੀਤੀ ਕਿ ਸੂਬੇ ਵਿੱਚ ਸਾਂਝਸ਼ਾਂਤੀ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਮੋਢੀ ਰਹੇ।

Have something to say? Post your comment

 

More in Chandigarh

ਪੰਜਾਬ ਦੀਆਂ ਮੰਡੀਆਂ ਵਿੱਚੋਂ 85 ਫੀਸਦੀ ਝੋਨੇ ਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ