Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਤਲਬ

November 05, 2025 07:28 PM
SehajTimes

ਚੰਡੀਗੜ੍ਹ : ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਮਾਮਲੇ ਵਿਚ ਰਿਟਰਨਿੰਗ ਅਫਸਰ ਤਰਨਤਾਰਨ ਵਲੋਂ ਪੇਸ਼ ਰਿਪੋਰਟ ਤਸੱਲੀਯੋਗ ਨਾ ਪਾਏ ਜਾਣ 'ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ 6 ਨਵੰਬਰ 2025 ਨੂੰ ਤਲਬ ਕੀਤਾ ਹੈ। ਇਹ ਜਾਣਕਾਰੀ ਵੀ ਜਿਲਾ ਚੋਣ ਅਫਸਰ ਤੋਂ ਮੰਗੀ ਗਈ ਹੈ ਕਿ ਮਾਡਲ ਕੋਡ ਆਫ ਕੰਡਕਟ ਦੀ ਪਾਲਣਾ ਹਿਤ ਰਾਜਾ ਵੜਿੰਗ ਨੂੰ ਜਿਲੇ ਦੀ ਹੱਦ ਤੋਂ ਤੜੀ ਪਾਰ ਕਿਉਂ ਨਹੀਂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸਹਾਇਕ ਰਿਟਰਨਿੰਗ ਅਫਸਰ-ਕਮ-ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਵੱਲੋਂ ਜ਼ੋ ਰਿਪੋਰਟ ਅੱਜ ਕਮਿਸ਼ਨ ਨੂੰ ਪੇਸ਼ ਕੀਤੀ ਗਏ ਜਵਾਬ ਤਸੱਲੀ ਬਖਸ਼ ਨਹੀਂ ਪਾਇਆ ਗਿਆ, ਜਿਸ ਕਰਕੇ ਜ਼ਿਲ੍ਹਾ ਚੋਣ ਅਫਸਰ ਨੂੰ ਤਲਬ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ 6ਨਵੰਬਰ 2025 ਨੂੰ ਤਲਬ ਕੀਤਾ ਜਾ ਚੁੱਕਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ