Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਸਪੀਕਰ ਵੱਲੋਂ ਸਮੁੱਚੇ ਪੰਜਾਬੀਆਂ ਨੂੰ ਗੁਰਪੁਰਬ ਦੀ ਵਧਾਈ

November 05, 2025 07:39 PM
SehajTimes

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ 'ਤੇ ਪੰਜਾਬ ਦੇ ਲੋਕਾਂ ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦਇਆ ਭਾਵਨਾ, ਏਕਤਾ, ਸਮਾਨਤਾ ਅਤੇ ਨਿਰਸਵਾਰਥ ਸੇਵਾ ਦੀਆਂ ਸਿੱਖਿਆਵਾਂ ਸਦੀਵੀਂ ਹਨ। ਉਨ੍ਹਾਂ ਦਾ "ਏਕ ਓਂਕਾਰ" ਦਾ ਸੰਦੇਸ਼ ਸਮੁੱਚੀ ਮਨੁੱਖਤਾ ਨੂੰ ਸਦਭਾਵਨਾ ਅਤੇ ਚੰਗਿਆਈ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।

ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਅਤੇ ਦਇਆ ਭਾਵਨਾ ਨਾਲ ਜੀਵਨ ਜਿਉਣ ਅਤੇ ਹੋਰਨਾਂ ਪ੍ਰਤੀ ਹਮਦਰਦੀ ਰੱਖਣ ਦਾ ਮਾਰਗ ਦਿਖਾਉਂਦੀਆਂ ਹਨ, ਜਿਨ੍ਹਾਂ ਨੇ ਸਾਨੂੰ ਉਪਦੇਸ਼ ਦਿੱਤਾ ਕਿ ਅਸੀਂ ਸਾਰੇ ਇੱਕੋ ਪਰਮਾਤਮਾ ਦੇ ਬੱਚੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਗੁਰੂ ਸਾਹਿਬ ਦੁਆਰਾ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ