Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

November 05, 2025 07:53 PM
SehajTimes

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ , ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ `ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ। ਇੱਥੋਂ ਜਾਰੀ ਸਾਂਝੇ ਬਿਆਨ ਵਿੱਚ ਮੰਤਰੀਆਂ ਨੇ ਕਿਹਾ ਕਿ 5 ਨਵੰਬਰ, 2025 ਨੂੰ ਮਨਾਇਆ ਜਾਣ ਵਾਲਾ ਇਹ ਪਵਿੱਤਰ ਦਿਹਾੜਾ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ, ਜੋ ਕਿ ‘ਨਾਮ ਜਪੋ`, ਕਿਰਤ ਕਰੋ ਅਤੇ ਵੰਡ ਛਕੋ ਦੇ ਮੂਲ ਸਿਧਾਂਤਾਂ `ਤੇ ਅਧਾਰਤ ਹਨ।

ਉਨ੍ਹਾਂ ਨੇ ਲੋਕਾਂ ਨੂੰ ਪਹਿਲੇ ਸਿੱਖ ਗੁਰੂ ਵੱਲੋਂ ਦਰਸਾਏ ਮਾਰਗ ਤੇ ਚੱਲਣ ਅਤੇ ਇੱਕ ਪਰਮਾਤਮਾ, ਸਾਰਿਆਂ ਲਈ ਸਮਾਨਤਾ, ਨਿਰਸਵਾਰਥ ਸੇਵਾ ਅਤੇ ਭਾਈਚਾਰਕ ਸਦਭਾਵਨਾ ਦੇ ਉਨ੍ਹਾਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਮੰਤਰੀਆਂ ਨੇ ਕਿਹਾ ਕਿ ਗੁਰੂ ਜੀ ਦਾ ‘ਸਰਬੱਤ ਦੇ ਭਲੇ ਦਾ ਫਲਸਫਾ ਅੱਜ ਪਹਿਲਾਂ ਨਾਲੋਂ ਵੀ ਵੱਧ ਪ੍ਰਸੰਗਿਕ ਜਾਪਦਾ ਹੈ। ਇਸ ਮੌਕੇ, ਮੰਤਰੀਆਂ ਨੇ ਸਾਰੇ ਨਾਗਰਿਕਾਂ, ਖਾਸ ਕਰਕੇ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਵਿੱਤਰ ਦਿਹਾੜਾ ਸਾਰਿਆਂ ਨੂੰ ਭੇਦ-ਭਾਵ ਤੋਂ ਉੱਤੇ ਉੱਠਣ ਅਤੇ ਭਾਈਚਾਰੇ ਵਾਲਾ ਸਮਾਜ ਸਿਰਜਣ ਲਈ ਪ੍ਰੇਰਿਤ ਕਰੇਗਾ। ਮੰਤਰੀਆਂ ਨੇ ਲੋਕਾਂ ਨੂੰ ਮਨੁੱਖਤਾ ਦੀ ਬਿਹਤਰੀ ਵਿੱਚ ਯੋਗਦਾਨ ਪਾਉਣ ਅਤੇ ਦੱਬੇ-ਕੁਚਲੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕਰਦਿਆਂ ਗੁਰੂ ਨਾਨਕ ਦੇਵ ਜੀ ਦੁਆਰਾ ਸਾਜੇ ਸਿੱਖ ਧਰਮ ਵਿੱਜ ‘ਲੰਗਰ` ਅਤੇ ਸੇਵਾ ਦੀ ਮਹੱਤਤਾ `ਤੇ ਵੀ ਚਾਨਣਾ ਪਾਇਆ।

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ