Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

November 07, 2025 01:08 PM
SehajTimes

ਥਿਰਵੂਨੰਤਮਪੂਰਮ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਥਿਰਵੂਨੰਤਮਪੂਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਹ ਇਥੇ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸੱਦਾ ਦੇਣ ਲਈ ਪਹੁੰਚੇ ਹੋਏ ਸਨ। ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਬੈਠੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਹੋਰ ਫੈਲਾਉਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਹਾਜ਼ਰ ਸੰਗਤਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਵੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਵੀ ਅਪੀਲ ਕੀਤੀ।

Have something to say? Post your comment

 

More in Chandigarh

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼

ਏ.ਡੀ.ਸੀ. ਵੱਲੋਂ ਸੈਵਨ ਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ