Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

November 07, 2025 06:26 PM
SehajTimes

ਚਾਲੂ ਵਿੱਤੀ ਸਾਲ ਲਈ 495 ਕਰੋੜ ਰੁਪਏ ਦਾ ਬਜਟ ਦਿਵਿਆਂਗਜਨਾਂ ਦੀ ਭਲਾਈ ਸਰਕਾਰ ਦੀ ਪ੍ਰਮੁੱਖ ਤਰਜੀਹ

ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼ ਦਿਵਿਆਂਗਜਨਾਂ ਲਈ ਚਲ ਰਹੀ ਯੋਜਨਾ ਜ਼ਮੀਨੀ ਪੱਧਰ ਤੇ ਹੋਵੇ ਲਾਗੂ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ 287.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ 2 ਲੱਖ 76 ਹਜ਼ਾਰ 175 ਯੋਗ ਲਾਭਪਾਤਰੀਆਂ ਨੂੰ ਮਿਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਚਾਲੂ ਵਿੱਤੀ ਸਾਲ 2025-26 ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।


ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਰੋਜ਼ਗਾਰ ਮੌਕਿਆਂ, ਹੁਨਰ ਵਿਕਾਸ ਅਤੇ ਸੁਵਿਧਾਜਨਕ ਬੁਨਿਆਦੀ ਢਾਂਚੇ ਰਾਹੀਂ ਇਹਨਾਂ ਨੂੰ ਸਸ਼ਕਤ ਬਣਾਉਣ ਲਈ ਕਦਮ ਤੇਜ਼ੀ ਨਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਮਦਦ ਕਰਨਾ ਨਹੀਂ, ਸਗੋਂ ਹਰ ਦਿਵਿਆਂਗ ਵਿਅਕਤੀ ਨੂੰ ਆਤਮ-ਨਿਰਭਰ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਦਿਵਿਆਂਗ ਵਿਅਕਤੀਆਂ ਲਈ ਚਲਾਈ ਜਾ ਰਹੀ ਵਿੱਤੀ ਸਹਾਇਤਾ ਯੋਜਨਾ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਇਸ ਸਹਾਇਤਾ ਤੋਂ ਵਾਂਝਾ ਨਾ ਰਹਿ ਜਾਵੇ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ