Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

November 08, 2025 07:21 PM
SehajTimes

ਕਿਸਾਨਾਂ ਦੇ ਖਾਤਿਆਂ ਵਿੱਚ 32000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ ਕੀਤੀ

ਚੰਡੀਗੜ੍ਹ : ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖਰੀਦ ਦਾ ਸਬੰਧ ਹੈ, ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ। ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 32000ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ