Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ

November 12, 2025 07:42 PM
SehajTimes

ਚੰਡੀਗੜ੍ਹ : ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਵਿੱਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ 'ਤੇ ਹੈ। ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਸਫਲ ਰਹੀ ਹੈ ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਜਿਵੇਂ ਕਿਸਾਨ, ਆੜ੍ਹਤੀਏ, ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਝੋਨੇ ਦੀ ਆਮਦ ਦੇ ਸਬੰਧ ਵਿੱਚ 11 ਨਵੰਬਰ ਤੱਕ ਮੰਡੀਆਂ ਵਿੱਚ ਕੁੱਲ 15376697.06 ਲੱਖ ਮੀਟਰਿਕ ਟਨ (ਐਲ.ਐਮ.ਟੀ.) ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 15269488.62 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 99 ਫ਼ੀਸਦ ਦੇ ਅੰਕੜੇ ਨੂੰ ਪਾਰ ਕਰਦਾ ਹੈ। ਜਿੱਥੋਂ ਤੱਕ ਲਿਫਟਿੰਗ ਦਾ ਸਬੰਧ ਹੈ, ਤਾਂ ਖਰੀਦੀ ਗਈ ਫਸਲ ਵਿੱਚੋਂ 13854981.49 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 90 ਫ਼ੀਸਦ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

ਸੰਗਰੂਰ ਜ਼ਿਲ੍ਹੇ ਨੇ 1330792.77 ਮੀਟਰਕ ਟਨ ਝੋਨੇ ਦੀ ਆਮਦ ਅਤੇ 1328302.88 ਮੀਟਰਕ ਟਨ ਖਰੀਦ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ। ਬਠਿੰਡਾ ਨੇ 1303454.28 ਮੀਟਰਕ ਟਨ ਆਮਦ ਅਤੇ 1253400.2 ਮੀਟਰਕ ਟਨ ਖਰੀਦ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਪਟਿਆਲਾ ਜ਼ਿਲ੍ਹਾ 1120786.79 ਮੀਟਰਕ ਟਨ ਝੋਨੇ ਦੀ ਆਮਦ ਅਤੇ 1120772.77 ਮੀਟਰਕ ਟਨ ਖਰੀਦ ਨਾਲ ਤੀਜੇ ਸਥਾਨ 'ਤੇ ਹੈ। ਲਿਫਟਿੰਗ ਦੇ ਮਾਮਲੇ ਵਿੱਚ, ਪਟਿਆਲਾ ਹੁਣ ਤੱਕ 1087806.56 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਨਾਲ ਪਹਿਲੇ ਸਥਾਨ ‘ਤੇ ਹੈ, ਸੰਗਰੂਰ 1083766.01 ਮੀਟਰਕ ਟਨ ਨਾਲ ਦੂਜੇ ਸਥਾਨ 'ਤੇ ਹੈ ਅਤੇ ਬਠਿੰਡਾ ਨੇ 1070364.39 ਮੀਟਰਕ ਟਨ ਲਿਫਟਿੰਗ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ