Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਂਗਰਸ ਪਾਰਟੀ ਵੱਲੋਂ ਮੋਦੀ ਸਰਕਾਰ ਖਿਲਾਫ ਤੇਲ ਦੀਆਂ ਕੀਮਤਾਂ ਨੂੰ ਲੈਕੇ ਕੀਤਾ ਰੋਸ ਪ੍ਰਦਰਸ਼ਨ

June 11, 2021 09:05 PM
ਤਰੁਣ ਮਹਿਤਾ
ਨਾਭਾ : ਲਗਾਤਾਰ ਵੱਧ ਰਹੇ ਪਟਰੋਲ ਅਤੇ ਡੀਜ਼ਲ ਦੇ ਭਾਅ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਵਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਗਏ ਨਾਭਾ ਚ ਵੀ ਕਾਂਗਰਸ ਅਤੇ ਯੂਥ ਕਾਂਗਰਸ ਪਾਰਟੀ ਦੇ ਸਥਾਨਿਕ ਨੇਤਾਵਾਂ ਵਲੋਂ ਪਟਰੋਲ ਅਤੇ ਡੀਜਲ ਦੀਆ ਵੱਧਦੀ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਜੱਮਕੇ ਦੀ ਨਾਰੇਬਾਜੀ ਕੀਤੀ ਗਈ  ਇਸ ਮੌਕੇ ਪਟਰੋਲ ਪੁਆਉਣ ਆਏ ਗਾਹਕਾਂ ਨਾਲ ਜਦੋਂ ਗੱਲਬਾਤ ਕੀਤੀ ਗਈ  ਤਾਂ ਉਹਨਾਂ ਕਿਹਾ ਮੋਦੀ ਸਰਕਾਰ ਨੇ ਰੋਟੀ ਖਾਣੀ ਵੀ ਮੁਸ਼ਕਿਲ ਕੀਤੀ ਹੋਈ ਹੈ। ਥੋੜੇ ਦਿਨਾਂ ਵਿੱਚ ਹੀ ਕੲੀ ਵਾਰ ਪਟਰੋਲ ਦੀਆਂ ਕੀਮਤਾਂ  ਵਿਚ ਬੇਹੱਦ ਵਾਧਾ ਹੋਇਆ ਹੈ। ਸਲੰਡਰ ਦੀ ਸਬਸਿਡੀ ਵੀ ਮੋਦੀ ਸਰਕਾਰ ਨੇ ਬੰਦ ਕਰ ਦਿੱਤੀ ਹੈ।   
 ਨਾਭਾ ਦੇ ਮੈਹਸ ਗੇਟ ਸਰਕੁਲਰ ਰੋਡ ਸਥਿਤ ਪੈਟਰੋਲ ਪੰਪ ਤੇ ਇਕੱਠੇ ਹੋਕੇ ਕਾਂਗਰਸ ਅਤੇ ਯੂਥ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਕੇਂਦਰ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ , ਕਾਂਗਰਸ ਆਗੂ  ਨੇ ਕਿਹਾ ਕਿ ਜੇਕਰ ਪਟਰੋਲ ਅਤੇ ਡੀਜਲ ਦੀਆ ਕੀਮਤਾਂ ਨੂੰ ਜਲਦ ਸਰਕਾਰ ਅਤੇ ਇਹਨਾਂ ਵੱਡੇ ਘਰਾਣਿਆਂ ਵਲੋਂ ਵਾਪਸ ਨਹੀ ਲਿਆ ਤਾਂ ਕਾਂਗਰਸ ਵਲੋਂ ਸੰਗਰਸ਼ ਹੋਰ ਤੇਜ ਕੀਤਾ ਜਾਵੇਗਾ | ਉਹਨਾਂ ਦਾ ਕਹਿਣਾ ਸੀ ਕਿ ਉਹਨਾਂ ਵਲੋਂ ਇਹ ਪ੍ਰਦਰਸ਼ਨ ਮੋਦੀ ਸਰਕਾਰ ਦੇ ਖਿਲਾਫ ਹੈ ਉਹਨਾਂ ਕਿਹਾ ਕਿ ਅੱਜ ਜਿਥੇ ਕਰੋਨਾ ਮਹਾਮਾਰੀ ਨਾਲ ਦੇਸ਼ ਜੂਝ ਰਿਹਾ ਹੈ ਉਥੇ ਹੀ ਪੈਟਰੋਲ ਡੀਜ਼ਲ ਦੀਆ ਵੱਧ ਰਹੀਆਂ ਕੀਮਤਾਂ  ਨਾਲ ਮਹਿੰਗਾਈ ਦੀ ਮਾਰ ਵੀ ਦੇਸ਼ਝੱਲ ਰਿਹਾ ਹੈ ਅਤੇ ਕੇਂਦਰ ਸਰਕਾਰ ਇਸ ਲਈ ਜਿੰਮੇਵਾਰ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸੀ ਆਗੂ ਦਲੀਪ ਬਿੱਟੂ, ਇੰਦਰਜੀਤ ਸਿੰਘ ਚੀਕੂ, ਜਗਜੀਤ ਸਿੰਘ ਦੁੱਲਦੀ, ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ