Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹੁਣ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲਿਆ

November 14, 2025 02:56 PM
SehajTimes

ਚੰਡੀਗੜ੍ਹ : ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 12 ਨਵੰਬਰ ਤੱਕ 11,31,270 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਵਿੱਚ ਖਰੀਦ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਹੁਣ ਤੱਕ 96920 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਮਿਲਣ ਨਾਲ ਪਟਿਆਲਾ ਜਿ਼ਲ੍ਹਾ ਸਭ ਤੋਂ ਅੱਗੇ ਹੈ। ਜਿ਼ਕਰਯੋਗ ਹੈ ਕਿ 12 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 15478162.41 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ, 15389039.51 ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ ਅਤੇ ਹੁਣ ਤੱਕ 99 ਫੀਸਦੀ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ। ਕੁੱਲ ਚੁਕਾਈ ਦਾ ਅੰਕੜਾ 14109483.18 ਮੀਟਰਕ ਟਨ ਹੈ ,ਜੋ ਹੁਣ ਤੱਕ ਖ਼ਰੀਦੀ ਗਈ ਕੁੱਲ ਫ਼ਸਲ ਦਾ 91 ਫੀਸਦ ਬਣਦਾ ਹੈ।

Have something to say? Post your comment

 

More in Chandigarh

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ