Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

November 16, 2025 08:56 PM
SehajTimes

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਨਲਿਨ, ਜੋ 67 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ "ਹਿਮ ਪ੍ਰਭਾ" ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਉਹ ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਵੀ ਰਹੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਇੱਕ ਪੁੱਤਰ, ਨੂੰਹ ਅਤੇ ਪੋਤਾ-ਪੋਤੀ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਪੱਤਰਕਾਰੀ, ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਦੇ ਖੇਤਰ ਵਿੱਚ ਸ੍ਰੀ ਨਲਿਨ ਅਚਾਰੀਆ ਦੇ ਬਹੁਪੱਖੀ ਯੋਗਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰੈਸ ਕਲੱਬ ਦੀ ਪ੍ਰਧਾਨਗੀ ਅਤੇ “ਹਿਮ ਪ੍ਰਭਾ” ਵਿੱਚ ਸਟੀਕ ਅਗਵਾਈ ਨਾਲ ਉਨ੍ਹਾਂ ਨੇ ਅਮਿੱਟ ਛਾਪ ਛੱਡੀ ਹੈ। ਦੁਖੀ ਪਰਿਵਾਰ ਅਤੇ ਸਕੇ-ਸੰਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ