Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

November 17, 2025 09:04 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਤਰਨਤਾਰਨ ਨੂੰ 26 ਨਵੰਬਰ, 2025 ਨੂੰ ਸਬੰਧਤ ਪੁਲਿਸ ਕਪਤਾਨ ਰਾਹੀਂ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਅਤੇ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ, ਜਿਸ ਤੋਂ ਬਾਅਦ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨਤਾਰਨ ਕਮਿਸ਼ਨ ਅੱਗੇ ਪੇਸ਼ ਹੋਏ, ਅਤੇ ਕਾਂਗਰਸ ਦੇ ਸੀਨੀਅਰ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨੂੰ ਵੀ ਨਿੱਜੀ ਪੇਸ਼ੀ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਨਾਂ ਵੱਲੋਂ ਪੇਸ਼ ਵਕੀਲ ਰਾਹੀਂ 17 ਨਵੰਬਰ ਤੋਂ ਬਾਅਦ ਪੇਸ਼ ਹੋਣ ਲਈ ਬੇਨਤੀ ਕੀਤੀ ਗਈ ਸੀ। ਚੋਣ ਕਮਿਸ਼ਨ ਵੱਲੋਂ ਕਾਂਗਰਸ ਅਤੇ ਉਮੀਦਵਾਰ ਨੂੰ ਤਾੜਨਾ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਚੋਣ ਕਮਿਸ਼ਨ ਨੇ ਮੰਨਿਆ ਹੈ ਕਿ ਇਸ ਧਾਰਮਿਕ ਤਸਵੀਰਾਂ ਦੀ ਵਰਤੋਂ ਮਾਮਲੇ ਵਿੱਚ ਮਾਡਲ ਕੋਡ ਆਫ਼ ਕੰਡਕਟ ਦਾ ਉਲੰਘਣ ਹੋਇਆ ਹੈ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ