Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਪੰਜਾਬ ਵਿੱਚ ਭਾਜਪਾ 117 ਸੀਟਾਂ ’ਤੇ ਚੋਣ ਲੜੇਗੀ

June 12, 2021 07:59 AM
SehajTimes

ਚੰਡੀਗੜ੍ਹ :  ਜਦੋਂ ਤੋਂ ਦਿੱਲੀ ਦੀਆਂ ਸਰਹਦਾਂ ਉਤੇ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਪੰਜਾਬ ਦੀ ਸਿਆਸਤ ਵਿਚ ਕਾਫੀ ਹਲਚਲ ਚਲ ਰਹੀ ਹੈ। ਖਾਸ ਕਰ ਕੇ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਗਿਆ ਹੈ। ਇਸ ਸੱਭ ਦੇ ਬਾਵਜੂਦ ਭਾਜਪਾ ਪੰਜਾਬ ਵਿਚ ਆਪਣੇ ਬਚਾਓ ਵਿਚ ਹੱਥ ਪੈਰ ਮਾਰ ਰਹੀ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਵਿੱਚ 117 ਸੀਟਾਂ ਉੱਤੇ ਚੋਣ ਲੜੇਗੀ। ਉਨ੍ਹਾਂ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਵੱਡੇ ਆਗੂ ਪੰਜਾਬ ਵਿੱਚ ਆ ਕੇ ਚੋਣ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਵੇਲੇ ਭਾਜਪਾ ਦੇ ਆਗੂਆਂ ਦਾ ਕਾਫੀ ਵਿਰੋਧ ਹੋ ਰਿਹਾ ਹੈ ਜਿਸ ਕਾਰਨ ਉਹ ਉਨ੍ਹਾਂ ਨੂੰ ਆਪਣੇ ਪਾਰਟੀ ਦੇ ਕੰਮਾਂ ਨੂੰ ਪੂਰਾ ਕਰਨਾ ਵੀ ਔਖਾ ਹੋ ਰਿਹਾ ਹੈ। ਮਾਹਰਾਂ ਦਾ ਤਾਂ ਇਹ ਕਹਿਣਾ ਹੈ ਕਿ ਪੰਜਾਬ ਵਿਚ ਭਾਜਪਾ ਨੂੰ ਕੋਈ ਵੋਟ ਨਹੀਂ ਪਾਵੇਗਾ ਪਰ ਇਸ ਦੇ ਬਾਵਜੂਦ ਭਾਜਪਾ ਨੂੰ ਪੂਰੀ ਉਮੀਦ ਹੈ ਕਿ ਉਹ ਜਿੱਤ ਦਰਜ ਕਰੇਗੀ। ਅੱਜ ਦੀ ਤਾਰੀਖ ਵਿਚ ਤਾਂ ਭਾਜਪਾਈਆਂ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ ਅਤੇ ਹੁਣ ਤਕ ਤਾਂ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਭਾਜਪਾ ਦੇ ਆਗੂ ਵੀ ਆਪਣੀ ਹਾਈਕਮਾਂਡ ਵਿਰੁਧ ਬੋਲਣੇ ਸ਼ੁਰੂ ਹੋ ਗਏ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ