Saturday, April 27, 2024
BREAKING NEWS
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

Entertainment

ਨੀਰੂ ਬਾਜਵਾ ਅਤੇ ਜੈਜੀ ਬੀ ਦੀ ਫਿਲਮ ‘‘10 ਸਤੰਬਰ ਨੂੰ ਹੋਵੇਗੀ ਰਿਲੀਜ਼

March 05, 2021 09:21 PM
Surjeet Singh Talwandi

ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦਰਸਕਾਂ ਦੇ ਮਨੋਰੰਜਨ ਲਈ ਕਦੇ ਕੋਈ ਕਸਰ ਬਾਕੀ ਨਹੀਂ ਛੱਡਦੀ। ਹਾਲ ਹੀ ਵਿੱਚ, ਉਨ੍ਹਾਂ ਨੇ ਇੱਕ ਨਵਾਂ ਪ੍ਰੋਡਕਸਨ ਹਾਊਸ ‘ਸੁਪਰਸਟਾਰ ਫਿਲਮਸ’ ਲਾਂਚ ਕੀਤਾ ਹੈ। ਇਸ ਦੇ ਲਾਂਚ ਹੋਣ ਦੇ ਇੱਕ ਮਹੀਨੇ ਦੇ ਅੰਦਰ ਹੀ ‘ਸੁਪਰਸਟਾਰ ਫਿਲਮਸ‘ ਨੇ ਆਪਣੀ ਪਹਿਲੀ ਫਿਲਮ ‘‘ ਦੀ ਸੂਟਿੰਗ ਸੁਰੂ ਕਰ ਦਿੱਤੀ। ਰਾਣਾ ਰਣਬੀਰ ਦੇ ਨਿਰਦੇਸਨ ਵਿੱਚ ਬਣੀ ਫਿਲਮ ‘‘ ਵਿੱਚ ਖੁਦ ਰਾਣਾ ਰਣਬੀਰ, ਨੀਰੂ ਬਾਜਵਾ ਅਤੇ ਜੈਜੀ ਬੀ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਦੀ ਕਹਾਣੀ ਰਾਣਾ ਰਣਬੀਰ ਨੇ ਹੀ ਲਿਖੀ ਹੈ। ਗਿੱਪੀ ਗਰੇਵਾਲ ਅਤੇ ਅਮਨ ਖਟਕੜ ਨੇ ਇਸ ਫਿਲਮ ਨੂੰ ‘ਸੁਪਰਸਟਾਰ ਫਿਲਮਸ‘ ਅਤੇ ਅਮਨ ਖਟਕੜ ਪ੍ਰੋਡਕਸਨ ਅਧੀਨ ਪ੍ਰੋਡਿਊਸ ਕੀਤਾ ਹੈ। ‘‘  ਨਾਲ ‘ਅਮਨ ਖਟਕੜ’ ਦੇ ਬੇਟੇ ਅਰਸੀ ਖਟਕੜ ਵੀ ਅਦਾਕਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਫਿਲਮ ਦੀ ਸੂਟਿੰਗ ਕਨੇਡਾ ਦੀਆਂ ਖੂਬਸੂਰਤ ਥਾਵਾਂ ‘ਤੇ ਪੂਰੀ ਹੋ ਗਈ ਹੈ। ਪ੍ਰਾਜੈਕਟ ਬਾਰੇ ਗੱਲ ਕਰਦਿਆਂ ਜੈਜੀ ਬੀ ਨੇ ਕਿਹਾ, “ਇੱਕ ਕਲਾਕਾਰ ਹੋਣ ਦੇ ਨਾਤੇ, ਅਸੀਂ ਹਮੇਸਾਂ ਹਰ ਪ੍ਰਾਜੈਕਟ ਨਾਲ ਨਵੀਆਂ ਚੀਜਾਂ ਦੀ ਕੋਸਸਿ ਕਰਨ ਦੀ ਇੱਛਾ ਰੱਖਦੇ ਹਾਂ। ਅਤੇ ‘‘ ਇਕ ਅਜਿਹੀ ਸਕਿ੍ਰਪਟ ਹੈ ਜੋ ਕਿ ਪੰਜਾਬੀ ਸਿਨੇਮਾ ਲਈ ਮਾਰਗ ਦਰਸਕ ਹੋਵੇਗੀ। ਅਸੀਂ ਸਕਿ੍ਰਪਟ ਅਤੇ ਪ੍ਰੋਜੈਕਟ ‘ਤੇ ਸਖਤ ਮਿਹਨਤ ਕੀਤੀ ਹੈ। ਮੈਂ ਬੱਸ ਆਸ ਕਰਦਾ ਹਾਂ ਕਿ ਅਸੀਂ ਦਰਸਕਾਂ ਦਾ ਮਨੋਰੰਜਨ ਕਰਨ ਦੇ ਯੋਗ ਹੋਵਾਂਗੇ।” ਫਿਲਮ ਦੇ ਨਿਰਦੇਸ਼ਕ ਰਾਣਾ ਰਣਬੀਰ ਨੇ ਕਿਹਾ, “ਸਾਲ 2020 ਮਨੋਰੰਜਨ ਉਦਯੋਗ ਲਈ ਬਹੁਤ ਮੁਸਕਲ ਰਿਹਾ। ਅਤੇ ਹੁਣ ਜਦੋਂ ਚੀਜਾਂ ਆਮ ਵਾਂਗ ਹੋ ਰਹੀਆਂ ਹਨ, ਅਸੀਂ ਫਿਲਮ ਉਦਯੋਗ ਨੂੰ ਵੀ ਲੀਹ ਤੇ ਲੈਕੇ ਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਫਿਲਮ ਦੀ ਸੂਟਿੰਗ ਪੂਰੀ ਹੋ ਗਈ ਹੈ ਅਤੇ ਅਸੀਂ ਇਸ ਨੂੰ ਦਰਸਕਾਂ ਨੂੰ ਦਿਖਾਉਣ ਦੀ ਉਮੀਦ ਕਰ ਰਹੇ ਹਾਂ।”   

Have something to say? Post your comment

 

More in Entertainment

ਕੇਪੀ ਸਿੰਘ ਆਪਣੇ ਪੰਜਾਬੀ ਸਟਾਈਲ ਨੂੰ ਔਨ ਅਤੇ ਆਫ ਸਕਰੀਨ ਕਿਵੇਂ ਸੰਤੁਲਿਤ ਕਰਦੇ ਨੇ, ਸਾਂਝੇ ਕੀਤੇ ਆਪਣੇ ਵਿਚਾਰ

ਸਟਾਰ ਸਹਿਜਵੀਰ ਨੇ ਗਰਮੀਆਂ ਦੇ ਫੈਸ਼ਨ ਟਿਪਸ ਦਾ ਕੀਤਾ ਖੁਲਾਸਾ

ਰਾਸ਼ਟਰਪਤੀ ਤੋਂ ਨਿਰਮਲ ਰਿਸ਼ੀ ਨੂੰ ਮਿਲਿਆ ਪਦਮਸ਼੍ਰੀ ਐਵਾਰਡ

ਜ਼ੀ ਪੰਜਾਬੀ ਦੇ 'ਦਿਲਾਂ ਦੇ ਰਿਸ਼ਤੇ' ਸਟਾਰ ਹਸਨਪ੍ਰੀਤ ਨੇ ਵਿਸ਼ਵ ਧਰਤੀ ਦਿਵਸ 'ਤੇ ਧਰਤੀ ਦੀ ਸੰਭਾਲ ਦੇ ਬਾਰੇ ਗੱਲ ਕੀਤੀ

ਦੱਖਣੀ ਏਸ਼ੀਆਈ ਅਮਰੀਕੀਆਂ ਲਈ ਪਹਿਲੀ ਵਾਰ USA ਸਟੇਜ 'ਤੇ ਰਿਐਲਿਟੀ ਸ਼ੋਅ

ਸਿੱਧੂ ਮੂਸੇਵਾਲਾ ਤੇ ਸਨੀ ਮਾਲਟਨ ਦਾ ਗੀਤ ਅੱਜ ਹੋਵੇਗਾ ਰਿਲੀਜ਼

ਜਾਣੋ ਕਿ ਇਸ ਹਫਤੇ ਤੁਹਾਡੇ ਮਨਪਸੰਦ ਸ਼ੋਅ ਵਿੱਚ ਕੀ ਹੋਣ ਵਾਲਾ ਹੈ ਨਵਾਂ

ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਪੋਸਟਰ ਹੋਇਆ ਰਿਲੀਜ਼

ਨਵੇਂ ਪੰਜਾਬੀ ਸ਼ੋਅ 'ਹੀਰ ਤੇ ਟੇਢੀ ਖੀਰ' ਦੇ ਮਹਾਂ ਲਾਂਚ ਤੇ ਫਲੌਕ ਸਟੂਡੀਓ ਨੇ ਧਮਾਕੇਦਾਰ ਜਸ਼ਨ ਮਨਾਇਆ

ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਇੱਕ ਨਵਾਂ ਸ਼ੋਅ ਹੀਰ ਤੇ ਟੇਢੀ ਖੀਰ ਰਾਤ ਵਜੇ ਸਿਰਫ ਜ਼ੀ ਪੰਜਾਬੀ ਤੇ