Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

November 21, 2025 12:34 AM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਉਕਤ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 13 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਇੰਕੁਆਇਰੀ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 4 ਮੁਲਜ਼ਮਾਂ ਵਿਰੁੱਧ 3 ਅਪਰਾਧਿਕ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਦੋ ਸਰਕਾਰੀ ਕਰਮਚਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ 2 ਮਾਮਲੇ ਵੀ ਦਰਜ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਅੱਗੇ ਕਿਹਾ ਕਿ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਅਤੇ ਚੁਣੌਤੀ ਦਿੱਤੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ ਉਸਨੂੰ 4 ਸਾਲ ਦੀ ਕੈਦ ਸਮੇਤ 25,000 ਰੁਪਏ ਦਾ ਜੁਰਮਾਨਾ ਕੀਤਾ ਗਿਆ ਸੀ ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ