Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਕੋਰੋਨਾ ਵੈਕਸੀਨ ਲਵਾਉਣ ਮਗਰੋਂ ਸਰੀਰ ਵਿਚ ਆਈ ਅਜੀਬ ਤਬਦੀਲੀ

June 12, 2021 10:06 AM
SehajTimes

ਸਰੀਰ 'ਤੇ ਭਾਂਡੇ ਅਤੇ ਸਿੱਕੇ ਚਿਪਕ ਰਹੇ ਹਨ


ਨਾਸ਼ਿਕ : ਨਾਸ਼ਿਕ ਦੇ ਰਹਿਣ ਵਾਲੇ ਅਰਵਿੰਦ ਸੋਨਾਰ ਨੇ ਦਾਅਵਾ ਕੀਤਾ ਹੈ ਕਿ ਜਦੋਂ ਤੋਂ ਉਨ੍ਹਾਂ ਨੇ ਕੋਰੋਨਾ ਵੈਕਸੀਨ ਦਾ ਪਹਿਲਾ ਅਤੇ ਦੂਜਾ ਟੀਕਾ ਲਵਾਇਆ ਹੈ ਉਦੋਂ ਤੋਂ ਹੀ ਉਨ੍ਹਾਂ ਦੇ ਸਰੀਰ ਵਿਚ ਅਜੀਬ ਤਬਦੀਲੀ ਆਈ ਹੈ। ਦਰਅਸਲ ਉਨ੍ਹਾਂ ਦਾਅਵਾ ਕੀਤਾ ਹੈ ਕਿ ਕੋਵੀਸ਼ੀਲਡ ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਤੋਂ ਬਾਅਦ ਸਟੀਲ ਦੇ ਭਾਂਡੇ ਤੇ ਸਿੱਕੇ ਉਨ੍ਹਾਂ ਦੇ ਸਰੀਰ ਨਾਲ ਚਿਪਕ ਰਹੇ ਹਨ। ਸੋਨਾਰ ਨੇ ਕਿਹਾ ਕਿ ਪਹਿਲਾਂ ਤਾਂ ਉਨ੍ਹਾਂ ਨੂੰ ਯਕੀਨ ਹੀ ਨਹੀਂ ਸੀ ਆਇਆ ਪਰ ਫਿਰ ਉਨ੍ਹਾਂ ਨਹਾ-ਥੋ ਕੇ ਫਿਰ ਤੋਂ ਆਪਣਾ ਸਰੀਰ ਜਾਂਚਣ ਲਈ ਹੋਰ ਬਰਤਨ ਅਤੇ ਸਿੱਕੇ ਆਪਣੇ ਸਰੀਰ ਉਤੇ ਰੱਖੇ ਤਾਂ ਉਹ ਫਿਰ ਚਿਪਕ ਰਹੇ ਸਨ। ਸੋਨਾਰ ਨੇ ਆਪਣੀ ਪਹਿਲੀ ਡੋਜ਼ 9 ਮਾਰਚ ਨੂੰ ਲਈ ਸੀ ਤੇ ਦੂਜੀ 2 ਜੂਨ ਨੂੰ। ਪਰ ਡਾਕਟਰ ਇਸ ਸਭ ਨਾਲ ਸਹਿਮਤ ਨਹੀਂ ਸੀ ਤੇ ਉਹ ਇਸ ’ਤੇ ਜਾਂਚ ਵੀ ਕਰਵਾ ਰਹੇ ਹਨ। ਦੁਨੀਆਂ ਭਰ ਵਿੱਚ ਕਈ ਲੋਕ ਇਸੇ ਤਰ੍ਹਾਂ ਦੇ ਵੀਡੀਓਜ਼ ਪਾ ਕੇ ਵੈਕਸੀਨ ਲਵਾਉਣ ਤੋਂ ਬਾਅਦ ਮੈਗਨੈਟਿਕ ਗੁਣ ਆਉਣ ਦਾ ਦਾਅਵਾ ਕਰ ਰਹੇ ਹਨ, ਹਾਲਾਂਕਿ ਮਾਹਰ ਇਸ ਦਾਅਵੇ ਨੂੰ ਗ਼ਲਤ ਠਹਿਰਾ ਰਹੇ ਹਨ। ਡਾਕਟਰ ਅਸ਼ੋਕ ਥੋਰਾਟ, ਸਿਵਲ ਸਰਜਨ ਨਾਸਿਕ ਦਾ ਇਸ ਬਾਰੇ ਕਹਿਣਾ ਹੈ ਕਿ ਇਸ ਤਰ੍ਹਾਂ ਦਾ ਇਹ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਹੀਂ ਹੋ ਸਕਦਾ ਪਰ ਫਿਰ ਵੀ ਅਸੀਂ ਮਾਹਰਾਂ ਨਾਲ ਇਸ ਸਬੰਧੀ ਗਲਬਾਤ ਕਰ ਕੇ ਰਿਪੋਰਟ ਤਿਆਰ ਕਰਾਂਗੇ।

Have something to say? Post your comment

 

More in National

13ਵਾਂ ਦਸਤਾਰ ਚੇਤਨਾ ਮਾਰਚ ਕਰਵਾਇਆ ਦਸਤਾਰ ਦੀ ਸ਼ਾਨ ਤਾਂ ਹਮੇਸ਼ਾ ਹੀ ਉੱਚੀ ਤੇ ਸੁੱਚੀ ਹੈ ਅਤੇ ਰਹੇਗੀ ਵੀ ਹਮੇਸ਼ਾ ਤੱਕ

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ