Friday, November 21, 2025

Malwa

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾਇਆ 

November 21, 2025 09:14 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਅਗਰਵਾਲ ਸਭਾ ਸੁਨਾਮ ਵੱਲੋਂ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਅਗਵਾਈ ਹੇਠ ਏਕਮ ਦਾ ਦਿਹਾੜਾ ਮਹਾਰਾਜਾ ਅਗਰਸੈਨ ਚੌਂਕ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਮਹਾਰਾਜਾ ਅਗਰਸੈਨ ਜੀ ਦੀ ਆਰਤੀ ਦਾ ਗਾਇਨ ਕੀਤਾ ਗਿਆ। ਗਰੀਨ ਸਿਟੀ ਦੇ ਵਸ਼ਿੰਦੇ ਮਨੋਜ ਕੁਮਾਰ ਗਰਗ ਭੱਠੇ ਵਾਲੇ ਦੇ ਪ੍ਰੀਵਾਰ ਵੱਲੋਂ ਪ੍ਰਸਾਦ ਦੀ ਸੇਵਾ ਕੀਤੀ ਗਈ,। ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਸਭਾ ਦੇ ਚੀਫ ਪੈਟਰਨ ਮਨਪ੍ਰੀਤ ਬਾਂਸਲ ਤੇ ਸਰਪ੍ਰਸਤ ਅਗਰ ਰਤਨ ਕ੍ਰਿਸ਼ਨ ਸੰਦੋਹਾ ਨੇ ਅਰਦਾਸ ਕੀਤੀ ਕਿ ਮਹਾਰਾਜਾ ਅਗਰਸੈਨ ਜੀ ਤੇ ਮਾਤਾ ਮਹਾਂਲਕਸ਼ਮੀ ਪ੍ਰੀਵਾਰ ਦੇ ਸਿਰ ਤੇ ਆਪਣਾ ਅਸ਼ੀਰਵਾਦ ਬਣਾਈ ਰੱਖਣ ਤੇ ਪ੍ਰੀਵਾਰ ਵਿੱਚ ਸੁੱਖ ਸਾਂਤੀ, ਆਪਸੀ ਪਿਆਰ ਤੇ ਤੰਦਰੁਸਤੀਆਂ ਰਹਿਣ। ਇਸ ਮੌਕੇ ਪ੍ਰਧਾਨ ਵਿਕਰਮ ਗਰਗ ਵਿੱਕੀ, ਮਨਪ੍ਰੀਤ ਬਾਂਸਲ , ਰਵੀ ਕਮਲ ਗੋਇਲ, ਕ੍ਰਿਸ਼ਨ ਸੰਦੋਹਾ, ਹਰੀਦੇਵ ਗੋਇਲ, ਰਾਮ ਲਾਲ ਰਾਮਾ ਆਲਮਪੁਰ, ਸ਼ਿਵ ਜਿੰਦਲ, ਪ੍ਰਭਾਤ ਜਿੰਦਲ, ਯਸ਼ਪਾਲ ਸਿੰਗਲਾ, ਹਕੂਮਤ ਰਾਏ ਜਿੰਦਲ, ਮਨੋਜ ਕੁਮਾਰ ਲਾਲੀ ਭੱਠੇ ਵਾਲੇ, ਸੁਭਾਸ਼ ਗਰਗ ਭੱਠੇ ਵਾਲੇ, ਇੰਜੀਨੀਅਰ ਰਾਜੇਸ਼ ਗਰਗ, ਡਾਕਟਰ ਚਰਨ ਦਾਸ ਗੋਇਲ, ਰਾਜੀਵ ਬਿੰਦਲ, ਨਰੇਸ਼ ਸਿੰਗਲਾ ਭੁਟਾਲੀਆ,ਲਾਜਪਤ ਰਾਏ ਗਰਗ, ਮੁਨੀਸ਼ ਗਰਗ ਮੋਨੂੰ, ਰਾਕੇਸ਼ ਜਿੰਦਲ  ਅਸ਼ੋਕ ਕੁਮਾਰ ਘੋਗਾ, ਭੀਮ ਸੈਨ ਧਰਮਗੜ੍ਹ, ਗਿਰਧਾਰੀ ਲਾਲ ਜਿੰਦਲ, ਅਜੈ ਜਿੰਦਲ ਮਸਤਾਨੀ,ਗੌਰਵ ਜਨਾਲੀਆ, ਪਰਦੀਪ ਕੁਮਾਰ, ਰਾਜਨ ਸਿੰਗਲਾ, ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਰਾਜਨੀਤਕ ਪਰਛਾਵੇਂ ਤੋਂ ਦੂਰ ਰਹੇ "ਪੀਯੂ ਬਚਾਓ ਮੋਰਚਾ" : ਜੋਗਿੰਦਰ ਉਗਰਾਹਾਂ 

ਕਿਸਾਨਾਂ ਨੇ ਸੰਘਰਸ਼ ਦੀ ਰੂਪਰੇਖਾ ਤੇ ਕੀਤੀ ਲਾਮਬੰਦੀ 

ਮੰਤਰੀ ਅਮਨ ਅਰੋੜਾ ਨੇ ਸ਼ੈੱਡ ਦਾ ਰੱਖਿਆ ਨੀਂਹ ਪੱਥਰ 

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਸੁਖਬੀਰ ਬਾਦਲ ਨੇ ਰਾਜਨੀਤੀ 'ਚ ਗਲਤ ਪਰੰਪਰਾਵਾਂ ਦੀ ਪਾਈ ਪਿਰਤ : ਪਰਮਿੰਦਰ ਢੀਂਡਸਾ

ਕਲਗੀਧਰ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ 

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ 

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ