Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

November 22, 2025 12:14 AM
SehajTimes

ਚੰਡੀਗੜ੍ਹ : ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਿਧਾਨ ਸਭਾ, 2025 ਦੇ 10ਵੇਂ (ਵਿਸ਼ੇਸ਼) ਇਜਲਾਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਦੇ ਇਹਾਤੇ (ਪਰੀਸਿੰਕਟ) ਵਜੋਂ ਮਨੋਨੀਤ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਸਦਨ ਦੀ ਕਾਰਵਾਈ ਸੰਬੰਧੀ ਸਾਰੇ ਨਿਯਮ ਲਾਗੂ ਹੋਣਗੇ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ