Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

November 24, 2025 02:44 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐਸ ਭਿੰਡਰ ਦੀ ਅਗਵਾਈ ਹੇਠ ਸਿਹਤ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖ਼ੇ ਟੀ. ਬੀ ਮੁਕਤ ਭਾਰਤ ਅਭਿਆਨ ਤਹਿਤ ਮਹੀਨਾਵਾਰ ਮੀਟਿੰਗ ਕੀਤੀ ਗਈ, ਇਸ ਮੌਕੇ ਹਾਜ਼ਰ ਆਸ਼ਾ ਨੂੰ ਸੰਬੋਧਨ ਕਰਦਿਆਂ ਬਲਾਕ ਟੀ. ਬੀ ਕੰਟਰੋਲ ਪ੍ਰੋਗਰਾਮ ਇੰਚਾਰਜ ਰਾਜੇਸ਼ ਰਿਖੀ ਨੇ ਕਿਹਾ ਕੇ ਆਸ਼ਾ ਵੱਲੋਂ ਟੀ. ਬੀ. ਦੀ ਰੋਕਥਾਮ ਲਈ ਫ਼ੀਲਡ ਵਿੱਚ ਸਰਵੇ ਜਾਰੀ ਰੱਖਿਆ ਜਾਵੇ ਅਤੇ ਸ਼ੱਕੀ ਮਰੀਜਾਂ ਦੀ ਬਲਗਮ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਟੀ ਬੀ ਦਾ ਇਲਾਜ ਸ਼ੁਰੂ ਹੋ ਸਕੇ, ਉਹਨਾਂ ਕਿਹਾ ਕਿ ਬਲਾਕ ਪੰਜਗਰਾਈਆਂ ਵੱਲੋਂ ਟੀ. ਬੀ ਦੀ ਰੋਕਥਾਮ ਤੇ ਇਲਾਜ ਲਈ ਗੰਭੀਰਤਾ ਦੇ ਨਾਲ ਕੰਮ ਕੀਤਾ ਜਾ ਰਿਹਾ,ਅਤੇ ਬਲਾਕ ਵਿੱਚ ਬਲਗਮ ਜਾਂਚ ਮੁਫ਼ਤ ਕੀਤੀ ਜਾਂਦੀ ਹੈ | ਇਸ ਮੌਕੇ ਗੱਲਬਾਤ ਕਰਦਿਆਂ ਐਸ ਐਮ ਓ ਡਾ. ਜੀ ਐਸ ਭਿੰਡਰ ਨੇ ਕਿਹਾ ਕਿ ਟੀ. ਬੀ ਪੂਰੀ ਤਰ੍ਹਾਂ ਇਲਾਜਯੋਗ ਹੈ, ਮਰੀਜ ਨੂੰ ਚੰਗੀ ਖੁਰਾਕ ਦੀ ਲੋੜ ਹੁੰਦੀ ਹੈ ਅਤੇ ਦਵਾਈ ਦੇ ਵਿੱਚ ਬਿਲਕੁਲ ਵੀ ਨਾਗਾ ਨਹੀਂ ਪਾਉਣਾ ਚਾਹੀਦਾ ਅਤੇ ਸਮੇਂ ਸਮੇਂ ਸਿਰ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ ਅਜਿਹਾ ਕਰਨ ਨਾਲ ਟੀ. ਬੀ ਤੋਂ ਮੁਕਤ ਹੋਇਆ ਜਾ ਸਕਦਾ ਹੈ |ਇਸ ਮੌਕੇ ਹਰਪ੍ਰੀਤ ਕੌਰ ਬੀ. ਈ. ਈ, ਐਲ. ਟੀ ਪ੍ਰਵੀਨ ਖਾਤੂੰਨ ਸਮੇਤ ਸਮੂਹ ਆਸ਼ਾ ਹਾਜ਼ਰ ਸਨ |

Have something to say? Post your comment

 

More in Health

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ