Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

November 24, 2025 08:30 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 268 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 37,875 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 484 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ -ਕਮੇਟੀ ਦਾ ਗਠਨ ਵੀ ਕੀਤਾ ਹੈ। 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 325 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 335 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡਡਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਨਸ਼ਾ ਮੁਕਤੀ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ