Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

November 26, 2025 01:23 PM
SehajTimes

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਸਥਾਪਤ ਕੀਤਾ ਗਿਆ ਪੰਜਾਬ ਵਿਧਾਨ ਸਭਾ ਕੰਪਲੈਕਸ 29 ਨਵੰਬਰ, 2025 ਤੱਕ ਆਮ ਜਨਤਾ ਲਈ ਖੁੱਲ੍ਹਾ ਰਹੇਗਾ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ 29 ਨਵੰਬਰ ਤੱਕ ਭਾਈ ਜੈਤਾ ਜੀ ਯਾਦਗਾਰ ਵਿਖੇ ਸਥਾਪਤ ਇਸ ਵਿਧਾਨ ਸਭਾ ਕੰਪਲੈਕਸ ਦਾ ਦੌਰਾ ਕਰ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 24 ਨਵੰਬਰ ਦੇ ਆਪਣੇ 10ਵੇਂ (ਵਿਸ਼ੇਸ਼) ਸੈਸ਼ਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਖੇਤਰ ਵਜੋਂ ਮਨੋਨੀਤ ਕੀਤਾ ਗਿਆ ਸੀ।

ਸ. ਬੈਂਸ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਰੱਖਿਆ ਗਿਆ, ਜਿਸਦਾ ਉਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਲਈ ਦਿੱਤੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨਾ ਸੀ।

ਸ. ਬੈਂਸ ਨੇ ਦੱਸਿਆ ਕਿ ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਰੋਨ ਸ਼ੋਅ ਦੇ ਨਾਲ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੀਆਂ ਗਈਆਂ ਤਿੰਨ ਟੈਂਟ ਸਿਟੀਜ਼ ਅਤੇ ਪਾਰਕਿੰਗ ਦੀ ਸਹੂਲਤ ਵੀ 29 ਨਵੰਬਰ ਤੱਕ ਜਾਰੀ ਰਹੇਗੀ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ