Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਜਨਰਲ ਮੀਟਿੰਗ ਦੌਰਾਨ ਬਲਾਕ ਡੇਰਾਬੱਸੀ ਦੀ ਸਰਬਸੰਮਤੀ ਨਾਲ ਹੋਈ ਚੋਣ 

November 29, 2025 08:38 PM
SehajTimes

ਕੱਚੇ ਮੁਲਾਜ਼ਮਾਂ ਨਾਲ ਵਾਅਦੇ ਪੂਰੇ ਕਰਨ ਲਈ ਸਰਕਾਰ ਨੂੰ ਅਪੀਲ

ਡੇਰਾਬੱਸੀ : ਬਲਾਕ ਡੇਰਾਬੱਸੀ ਦੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਜਨਰਲ ਮੀਟਿੰਗ ਦਾ ਆਯੋਜਨ ਕੀਤਾ ਗਿਆl ਜਿਸ ਵਿੱਚ ਬਲਾਕ ਯੂਨੀਅਨ ਦੀਆਂ ਚੋਣਾਂ ਸੁਚਾਰੂ ਢੰਗ ਨਾਲ ਕਰਵਾਈਆਂ ਗਈਆਂ। ਮੀਟਿੰਗ ਵਿੱਚ ਸੀਟੂ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਧਨੌਨੀ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਾਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਚੰਦਰਸ਼ੇਖਰ ਨੇ ਕੱਲ੍ਹ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨਾਲ ਹੋਈ ਪੁਲਿਸ ਕਾਰਵਾਈ ਦੀ ਕੜੀ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਕੱਚੇ ਮੁਲਾਜ਼ਮ ਠੇਕੇ ਤੇ ਰੱਖੇ ਹਨ ਦੁਆਰਾ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ ਦੌਰਾਨ ਉਨ੍ਹਾਂ ਨੂੰ ਜਾਨਵਰਾਂ ਵਾਂਗ ਕੁੱਟਿਆ ਜਾਣਾ ਅਤੇ ਪੱਗਾਂ ਉਤਾਰ ਕੇ ਪੁਲਿਸ ਸਟੇਸ਼ਨਾਂ ਵਿੱਚ ਬੰਦ ਕਰਨਾ ਬਰਦਾਸ਼ਤਯੋਗ ਨਹੀਂ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸੀਟੂ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਰੋਡਵੇਜ਼ ਮੁਲਾਜ਼ਮਾਂ ਨੂੰ ਪੂਰਾ ਸਾਥ ਦੇਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਤਗੜਾ ਵਿਰੋਧ ਜਾਰੀ ਰੱਖਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਧਨੌਨੀ ਨੇ ਵੀ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੀਆਂ ਪਹਿਲਾਂ ਦੀਆਂ ਸਾਰੀਆਂ ਘੋਸ਼ਣਾਵਾਂ ਨੂੰ ਜਲਦੀ ਪੂਰਾ ਕਰਨ ਲਈ ਅਪੀਲ ਕੀਤੀ।  ਇਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਬਲਾਕ ਡੇਰਾਬੱਸੀ ਦੀ ਨਵੀਂ ਬਲਾਕ ਬਾਡੀ ਦੀ ਚੋਣ ਕੀਤੀ ਗਈ। ਜਿਸ ਵਿੱਚ ਬਲਾਕ ਪ੍ਰਧਾਨ: ਜਸਵਿੰਦਰ ਕੌਰ, ਸੀਨੀਅਰ ਵਾਈਸ ਪ੍ਰਧਾਨ ਬਲਜੀਤ ਕੌਰ ,ਵਾਈਸ ਪ੍ਰਧਾਨ ਰਜਨੀ, ਜਨਰਲ ਸੈਕਟਰੀ ਪੁਸ਼ਪਾ, ਸਕੱਤਰ ਜਨਰਲ ਗੁਰਪ੍ਰੀਤ ਕੌਰ, ਖਜਾਨਚੀ ਰੀਨਾ ਅਤੇ ਲਾਜਵੰਤੀ, ਕੁਲਵਿੰਦਰ ਕੌਰ, ਜਸਵੰਤ ਕੌਰ, ਕਮਲਜੀਤ ਕੌਰ ਨੂੰ ਸੈਕਟਰੀ ਚੁਣਿਆ ਗਿਆ l ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਆਂਗਣਵਾੜੀ ਮੁਲਾਜ਼ਮ ਮੌਜੂਦ ਰਹੇ ਅਤੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ