Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

November 30, 2025 06:46 PM
SehajTimes

ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਨੋਟੀਫਿਕੇਸ਼ਨ ਕਾਰਨ ਪੰਚਾਇਤ ਸੰਮਤੀ, ਮੋਹਾਲੀ ਦੀਆਂ 15 ਗਰਾਮ ਪੰਚਾਇਤਾਂ ਹੁਣ ਸਬੰਧਤ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਅਧਿਕਾਰ ਖੇਤਰ ਵਿੱਚੋਂ ਬਾਹਰ ਕੱਢ ਦਿੱਤੀਆਂ ਹਨ। ਕਿਉਂਕਿ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੀਆਂ ਹੱਦਾਂ ਵਿੱਚ ਹੁਣ ਅਹਿਮ ਤਬਦੀਲੀ ਆ ਗਈ ਹੈ ਇਸ ਲਈ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਸ ਬਲਾਕ ਦਾ ਅਤੇ ਜ਼ਿਲ੍ਹਾ ਪ੍ਰੀਸ਼ਦ ਖੇਤਰ ਹੁਣ ਦੁਬਾਰਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਜਾਣਾ ਹੈ।

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਡਿਪਟੀ ਕਮਿਸ਼ਨਰ, ਮੋਹਾਲੀ ਦੀ ਸਿਫਾਰਿਸ਼ 'ਤੇ ਕਮਿਸ਼ਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਨ੍ਹਾਂ ਜੋਨਾਂ ਦਾ ਜਦੋਂ ਤੱਕ ਪੁਨਰਗਠਨ ਨਹੀਂ ਕੀਤਾ ਜਾਂਦਾ ਉਦੋਂ ਤੱਕ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੇ ਮੈਂਬਰਾਂ ਦੀ ਚੋਣ ਮੁਲਤਵੀ ਕੀਤੀ ਜਾਂਦੀ ਹੈ। ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਪੰਚਾਇਤ ਸੰਮਤੀ ਡੇਰਾਬੱਸੀ, ਪੰਚਾਇਤ ਸੰਮਤੀ, ਖਰੜ ਅਤੇ ਪੰਚਾਇਤ ਸੰਮਤੀ, ਮਾਜਰੀ ਦੇ ਮੈਂਬਰਾਂ ਦੀ ਚੋਣ ਜਾਰੀ ਸ਼ਡਿਊਲ ਮੁਤਾਬਿਕ ਹੀ ਹੋਵੇਗੀ।

Have something to say? Post your comment

 

More in Chandigarh

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ