Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

National

ਕੋਰੋਨਾ ਡਾਕਟਰਾਂ ਦੀ ਵੀ ਲੈ ਰਿਹੈ ਜਾਨ

June 13, 2021 08:58 AM
SehajTimes

ਨਵੀਂ ਦਿੱਲੀ: ਦੇਸ਼ ਭਰ ’ਚ ਕੋਰੋਨਾ ਵਾਇਰਸ ਮਹਾਮਾਰੀ ਦੀ ਰਫ਼ਤਾਰ ਬੇਸ਼ੱਕ ਘਟ ਹੋ ਗਈ ਹੈ ਪਰ ਇਸ ਵਾਇਰਸ ਕਾਰਨ ਲੋਕਾਂ ਦੀਆਂ ਜਾਨਾਂ ਹਾਲੇ ਵੀ ਵੱਡੀ ਗਿਣਤੀ ਵਿਚ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਡਾਕਟਰ ਵੀ ਇਸ ਤੋਂ ਬਚ ਨਹੀਂ ਸਕੇ। ਕਈ ਡਾਕਟਰ ਤਾਂ ਮਰੀਜ਼ਾਂ ਦੇ ਇਲਾਜ ਦੌਰਾਨ ਖੁਦ ਬੀਮਾਰ ਹੋ ਕੇ ਮੌਤ ਦੇ ਮੂੰਹ ਵਿਚ ਚਲੇ ਗਏ ਅਤੇ ਕਈ ਵੈਸੇ ਹੋਰਾਂ ਦੀ ਤਰ੍ਹਾਂ ਕੋਰੋਨਾ ਦੀ ਲਪੇਟ ਵਿਚ ਆ ਗਏ। ਦਰਅਸਲ ਮਹਾਮਾਰੀ ਦੀ ਦੂਜੀ ਲਹਿਰ ’ਚ ਹੁਣ ਤਕ 719 ਡਾਕਟਰ ਜਾਣ ਗਵਾ ਚੁੱਕੇ ਹਨ। ਆਈਐਮਏ ਅਨੁਸਾਰ ਕੋਰੋਨਾ ਵਾਇਰਸ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤਕ ਕੁੱਲ 1,467 ਡਾਕਟਰਾਂ ਦੀ ਮੌਤ ਹੋ ਚੁੱਕੀ ਹੈ। ਮਹਾਮਾਰੀ ਦੀ ਪਹਿਲੀ ਲਹਿਰ ਦੌਰਾਨ 748 ਡਾਕਟਰਾਂ ਦੀ ਜਾਨ ਚਲੀ ਗਈ ਸੀ। ਆਈਐਮਏ ਅਨੁਸਾਰ, ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਸੱਭ ਤੋਂ ਵਧ 30 ਤੋਂ 55 ਸਾਲ ਦੇ ਵਿਚਕਾਰ ਡਾਕਟਰਾਂ ਨੇ ਅਪਣੀ ਜਾਨ ਗਵਾਈ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਅਨੁਸਾਰ ਇਸ ’ਚ ਸੱਭ ਤੋਂ ਜ਼ਿਆਦਾ ਬਿਹਾਰ ’ਚ 111 ਡਾਕਟਰ ਤੇ ਦਿੱਲੀ ’ਚ 109 ਡਾਕਟਰਾਂ ਦੀ ਮੌਤ ਹੋਈ ਹੈ ਜਦਕਿ ਕੋਰੋਨਾ ਦੀ ਵਜ੍ਹਾ ਨਾਲ ਉੱਤਰ ਪ੍ਰਦੇਸ਼ ’ਚ 79 ਤੇ ਪੱਛਮੀ ਬੰਗਾਲ ’ਚ 63 ਡਾਕਟਰਾਂ ਦੀ ਜਾਨ ਗਈ ਹੈ।

Have something to say? Post your comment

 

More in National

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 99 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 59 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 381ਵੇਂ ਦਿਨ 69 ਨਸ਼ਾ ਤਸਕਰ ਗ੍ਰਿਫ਼ਤਾਰ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ