Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਕਮੀਸ਼ਨ ਨੂੰ 10 ਦਸੰਬਰ ਤੱਕ ਭੇਜੀ ਜਾਣਗੀਆਂ ਗਰੁਪ-ਸੀ ਅਹੁਦਿਆਂ ਦੀ ਮੰਗ

December 02, 2025 02:23 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਵੱਲੋਂ ਹਰਿਆਣਾ ਕਰਮਚਾਰੀ ਚੌਣ ਕਮੀਸ਼ਨ ਨੂੰ ਸਿੱਧੇ ਭਰਤੀ ਕੋਟੇ ਤਹਿਤ ਅਹੁਦਿਆਂ ਦੀ ਮੰਗ ਭੇਜਣ ਦੀ ਅੰਤਮ ਮਿਤੀ 15 ਨਵੰਬਰ ਤੋਂ 10 ਦਸੰਬਰ 2025 ਕਰ ਦਿੱਤੀ ਗਈ ਹੈ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗ ਪ੍ਰਮੁੱਖਾਂ, ਮੰਡਲ ਕਮੀਸ਼ਨਰਾਂ, ਡਿਪਟੀ ਕਮੀਸ਼ਨਰਾਂ, ਸਾਰੇ ਬੋਰਡਾਂ ਅਤੇ ਨਿਗਮਾਂ ਦੇ ਪ੍ਰਬੰਧ ਨਿਦੇਸ਼ਕਾਂ, ਮੁੱਖ ਪ੍ਰਸ਼ਾਸਕਾਂ ਅਤੇ ਮੁੱਖ ਕਾਰਜਕਾਰੀ ਅਧਿਕਾਰਿਆਂ ਨੂੰ ਇਸ ਸਬੰਧ ਵਿੱਚ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ 10 ਨਵੰਬਰ 2025 ਨੂੰ ਜਾਰੀ ਪਹਿਲਾਂ ਦੇ ਨਿਰਦੇਸ਼ਾਂ ਦੇ ਆਂਸ਼ਿਕ ਸ਼ੋਧ ਦੇ ਤੌਰ 'ਤੇ ਜਾਰੀ ਕੀਤੇ ਗਏ ਹਨ। ਇਸ ਦੇ ਇਲਾਵਾ ਸਰਕਾਰ ਨੇ ਕਲਰਕ ਦੇ ਅਹੁਦਿਆਂ ਲਈ ਫਿਲਹਾਲ ਹਰਿਆਣਾ ਕਰਮਚਾਰੀ ਚੌਣ ਕਮੀਸ਼ਨ ਨੂੰ ਕੋਈ ਮੰਗ ਨਾ ਭੇਜਣ ਦਾ ਵੀ ਫੈਸਲਾ ਲਿਆ ਹੈ ਕਿਉਂਕਿ ਆਉਣ ਵਾਲੇ ਭਵਿੱਖ ਵਿੱਚ ਕਲਰਕ ਦੇ ਖਾਲੀ ਅਹੁਦਿਆਂ ਨੂੰ ਕਾਮਨ ਕਾਡਰ ਦੇ ਗਰੁਪ-ਡੀ ਕਰਮਚਾਰਿਆਂ ਨਾਲ ਭਰਨ ਦਾ ਮਾਮਲਾ ਵਿਚਾਰ ਅਧੀਨ ਹੈ। ਇਸ ਲਈ ਜਿਨ੍ਹਾਂ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵੱਲੋਂ ਪਹਿਲਾਂ ਹੀ ਕਲਰਕ ਅਹੁਦਿਆਂ ਦੀ ਮੰਗ ਕਮੀਸ਼ਨ ਨੂੰ ਭੇਜੀ ਜਾ ਚੁੱਕੀ ਹੈ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ ਕਮੀਸ਼ਨ ਨੂੰ ਵੀ ਅਜਿਹੀ ਮੰਗ 'ਤੇ ਅੱਗੇ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਗਿਆ ਹੈ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ