Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

December 02, 2025 07:09 PM
SehajTimes
ਡੇਰਾਬੱਸੀ : ਐਸ ਐਸ ਪੀ, ਹਰਮਨਦੀਪ ਹਾਂਸ, ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਪੀ ਪੀ ਐਸ ਦੇ ਨਿਰਦੇਸ਼ਾਂ 'ਤੇ, ਐਸ ਏ ਐਸ ਨਗਰ ਪੁਲਿਸ ਨੇ ਅੱਜ ਡੇਰਾਬੱਸੀ ਵਿੱਚ ਇੱਕ ਵਿਸ਼ੇਸ਼ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ। ਡੀ ਐਸ ਪੀ ਬਿਕਰਮਜੀਤ ਸਿੰਘ ਬਰਾੜ, ਪੀ ਪੀ ਐਸ ਦੀ ਨਿਗਰਾਨੀ ਹੇਠ ਇਹ ਆਪ੍ਰੇਸ਼ਨ ਇੰਸਪੈਕਟਰ ਸੁਮਿਤ ਮੋਰ, ਐਸ ਐਚ ਓ ਡੇਰਾਬੱਸੀ ਅਤੇ ਇੰਸਪੈਕਟਰ ਰਣਵੀਰ ਸਿੰਘ, ਐਸ ਐਚ ਓ ਲਾਲੜੂ ਦੀ ਅਗਵਾਈ ਵਾਲੀਆਂ ਟੀਮਾਂ ਦੁਆਰਾ ਦੇਹਾ ਬਸਤੀ ਅਤੇ ਗੁਰੂ ਨਾਨਕ ਕਲੋਨੀ, ਮੁਬਾਰਿਕਪੁਰ ਵਿਖੇ ਕੀਤਾ ਗਿਆ। ਆਪਰੇਸ਼ਨ ਦੌਰਾਨ, ਪੁਲਿਸ ਨੇ ਉਪਿੰਦਰ ਸਿੰਘ ਪੁੱਤਰ ਮੇਨਪਾਲ ਸਿੰਘ, ਵਾਸੀ ਗੁਰੂ ਨਾਨਕ ਕਲੋਨੀ, ਦਫ਼ਰਪੁਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ, .315 ਬੋਰ ਦੇ ਪੰਜ ਜ਼ਿੰਦਾ ਕਾਰਤੂਸ ਅਤੇ .32 ਬੋਰ ਦਾ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ। ਇਸ ਸਬੰਧੀ ਐਫ ਆਈ ਆਰ ਨੰਬਰ 354 ਮਿਤੀ 02-12-2025, ਧਾਰਾ 25 ਆਰਮਜ਼ ਐਕਟ ਅਧੀਨ ਥਾਣਾ ਡੇਰਾਬੱਸੀ ਵਿਖੇ ਦਰਜ ਕੀਤੀ ਗਈ ਹੈ। ਅਗਲੇਰੇ ਅਤੇ ਪਿੱਛਲੇਰੇ ਸਬੰਧਾਂ ਦੀ ਹੋਰ ਜਾਂਚ ਜਾਰੀ ਹੈ। ਐਸ ਏ ਐਸ ਨਗਰ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਆਪਣੀ ਇਸ ਮੁਹਿੰਮ ਤਹਿਤ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਹੈ।
 

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼