Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

December 03, 2025 08:57 PM
SehajTimes

ਚੰਡੀਗੜ੍ਹ : 26 ਨਵੰਬਰ, 2025 ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਦਿੱਤਾ ਗਿਆ ਸੀ, ਜਿਸ ਲਈ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਪ੍ਰਸ਼ਾਸਕੀ ਸੁਧਾਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ (ਆਈ.ਏ.ਐਸ.) ਨੇ ਉਨ੍ਹਾਂ ਦੀ ਭਰਵੀਂ ਸ਼ਲਾਘਾ ਕੀਤੀ ਹੈ। ਸ੍ਰੀ ਧੰਨਾ ਨੇ ਕਿਹਾ ਕਿ ਸ. ਹਰਪ੍ਰੀਤ ਸੰਧੂ ਦੀ ਇਹ ਅਹਿਮ ਪ੍ਰਾਪਤੀ ਹੈ ਅਤੇ ਇਹ ਪੰਜਾਬ ਰਾਜ ਸੂਚਨਾ ਕਮਿਸ਼ਨ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ. ਸੰਧੂ ਵੱਲੋਂ ਪੰਜਾਬ ਦੇ ਅਮੀਰ ਸਿੱਖ ਵਿਰਸੇ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਅਣਥੱਕ ਯਤਨ ਸ਼ਲਾਘਾਯੋਗ ਹਨ।

ਫੋਟੋ ਕੈਪਸ਼ਨ: ਮੁੱਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਡੀ.ਕੇ. ਤਿਵਾੜੀ (ਆਈ.ਏ.ਐਸ.) ਨਾਲ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ