ਚੰਡੀਗੜ੍ਹ : ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ ਮਿਲਿਆ। ਇਹ ਅਵਾਰਡ ਲੈਵਲ ਆਫ ਟ੍ਰਾਈਸਿਟੀ ਗਰੁੱਪ ਵੱਲੋਂ ਦਿੱਤਾ ਗਿਆ। ਚੰਡੀਗੜ੍ਹ ਦੇ 30 ਪ੍ਰਤਿਭਾਸ਼ਾਲੀ ਲੋਕਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ।
ਮੈਡਮ ਹਰਪ੍ਰੀਤ ਕੌਰ ਬਬਲਾ ਨੇ ਸੁਪਰਣਾ ਬਰਮਨ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਿਸ ਵਿੱਚ ਸੁਪਰਣਾ ਬਰਮਨ ਜੀ ਨੂੰ ਵੀ ਪੁਰਸਕਾਰ ਮਿਲਿਆ। ਉਹ ਇੱਕ ਸਮਾਜ ਸੇਵਿਕਾ ਹੋਣ ਦੇ ਨਾਲ-ਨਾਲ ਇੱਕ ਮਾਡਲ ਕਲਾਕਾਰ ਵੀ ਹਨ। ਸੁਪਰਣਾ ਬਰਮਨ ਇਸ ਪੁਰਸਕਾਰ ਨੂੰ ਪ੍ਰਾਪਤ ਕਰਕੇ ਬਹੁਤ ਖੁਸ਼ ਹੈ।