Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

December 12, 2025 05:22 PM
SehajTimes

ਪਟਿਆਲਾ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਲਈ ਵੋਟਾਂ 14 ਦਸੰਬਰ ਨੂੰ ਪੈਣੀਆਂ ਨਿਸ਼ਚਿਤ ਹੋਈਆਂ ਹਨ । ਇਸ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਕੌਰ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਨੂੰ 12-00 ਵਜੇ ਤੋਂ 15 ਦਸੰਬਰ 2025 ਸਵੇਰੇ 10-00 ਵਜੇ ਤੱਕ ਡਰਾਈ ਡੇਅ ਐਲਾਨਿਆ ਹੈ। ਇਹ ਹੁਕਮ ਚੋਣਾ ਵਾਲੇ ਏਰੀਆ/ਸਥਾਨ ਦੀ ਹਦੂਦ ਵਿੱਚ ਲਾਗੂ ਹੋਵੇਗਾ। ਉਹਨਾਂ  ਉਕਤ ਪਾਬੰਦੀ ਦੌਰਾਨ ਚੋਣਾ ਵਾਲੇ ਏਰੀਏ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜੀ)ਹੋਟਲਦੁਕਾਨਰੈਸਟੋਰੈਂਟਕਲੱਬਬੀਅਰ ਬਾਰਅਹਾਤੇ ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨਵਰਤੋਂ ਕਰਨਪੀਣ ਪਿਲਾਉਣਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।  
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹਨਾਂ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨੀ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸਿਤ ਕੀਤੀ ਜਾਣੀ ਜਰੂਰੀ ਹੈ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ