Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

December 13, 2025 07:25 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵਰਾਜ ਪਾਟਿਲ ਨੇ ਲਗਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਰਾਜਪਾਲ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣI

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ