Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

December 15, 2025 03:54 PM
SehajTimes

ਚੰਡੀਗੜ੍ਹ : ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਤਸੱਲੀਬਖਸ਼ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ ਹਨ। ਚੌਣਾਂ ਦੌਰਾਨ ਕਿਸੇ ਜਾਨੀ ਨੁਕਸਾਨ ਜਾਂ ਝੜਪ ਦੀ ਖ਼ਬਰ ਨਹੀਂ ਆਈ ਹੈ।

ਕਮਿਸ਼ਨ ਵੱਲੋਂ ਹੇਠ ਲਿਖੀਆਂ ਥਾਵਾਂ 'ਤੇ ਦੁਬਾਰਾ ਚੌਣਾਂ ਕਰਵਾਉਣ ਦਾ ਹੁਕਮ ਦਿੱਤਾ ਗਿਆ ਹੈ:-

1. ਬਲਾਕ ਸੰਮਤੀ ਅਟਾਰੀ, ਜ਼ੋਨ ਨੰ. 08 (ਖਾਸਾ) (ਬੂਥ ਨੰ. 52,53,54,55) ਅਤੇ ਜ਼ੋਨ ਨੰ. 17 (ਵਰਪਾਲ ਕਲਾਂ) (ਬੂਥ ਨੰ. 90,91,93,94,95)-ਜ਼ਿਲ੍ਹਾ ਅੰਮ੍ਰਿਤਸਰ।

2. ਬਲਾਕ ਸੰਮਤੀ ਚੰਨਣਵਾਲ (ਜ਼ੋਨ ਨੰ. 04), ਪਿੰਡ ਰਾਏਸਰ ਪਟਿਆਲਾ (ਬੂਥ ਨੰ. 20)- ਜ਼ਿਲ੍ਹਾ ਬਰਨਾਲਾ।

3. ਬਲਾਕ ਕੋਟ ਭਾਈ, ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਬਬਾਨੀਆ (ਬੂਥ ਨੰ. 63 ਅਤੇ 64) ਅਤੇ ਪਿੰਡ ਮਧੀਰ (ਬੂਥ ਨੰ. 21 ਅਤੇ 22)

4. ਪਿੰਡ ਚੰਨ੍ਹੀਆਂ (ਪੋਲਿੰਗ ਸਟੇਸ਼ਨ 124)- ਜ਼ਿਲ੍ਹਾ ਗੁਰਦਾਸਪੁਰ

5. ਪੋਲਿੰਗ ਬੂਥ 72, ਪੰਚਾਇਤ ਸੰਮਤੀ ਭੋਗਪੁਰ (ਜ਼ੋਨ ਚੀਨ. 4) – ਜ਼ਿਲ੍ਹਾ ਜਲੰਧਰ


ਦੁਬਾਰਾ ਚੋਣਾਂ 16.12.2025 ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕਰਵਾਈਆਂ ਜਾਣਗੀਆਂ ਅਤੇ ਇਹਨਾਂ ਵੋਟਾਂ ਦੀ ਗਿਣਤੀ 17.12.2025 ਨੂੰ ਆਮ ਗਿਣਤੀ ਦੇ ਨਾਲ ਹੀ ਕੀਤੀ ਜਾਵੇਗੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ