Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

December 16, 2025 08:46 PM
SehajTimes

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਉਸਨੂੰ ਅੱਜ ਮੋਹਾਲੀ ਦੀ ਅਦਾਲਤ ਵੱਲੋਂ ਦੋਸ਼ੀ ਠਹਿਰਾਉਂਦਿਆਂ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੇ ਜ਼ਮਾਨਤ ਦੇਣ ਵਿੱਚ ਮਦਦ ਕਰਨ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਰਿਪੋਰਟ ਸ਼ਿਕਾਇਤਕਰਤਾ ਵੱਲੋਂ ਵਿਜੀਲੈਂਸ ਵਿਭਾਗ ਕੋਲ ਕੀਤੀ ਗਈ ਸੀ। ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ 3000 ਰੁਪਏ ਰਿਸ਼ਵਤ ਦਿੱਤੀ ਗਈ ਸੀ ਅਤੇ ਇਸ ਸਬੰਧੀ ਉਸਦੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਅਤੇ ਸਰਕਾਰੀ ਅਧਿਕਾਰੀਆਂ/ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਕੋਲੋਂ 3000 ਰੁਪਏ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਉਸਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ